02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਬਾਬਾ ਮਹਿਮਾ ਸਾਹਿਬ ਪਬਲਿਕ ਸਕੂਲ ਮੋਹਲੋਵਾਲੀ ’ਚ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਹਿੱਸਾ ਲਿਆ

ਧਿਆਨਪੁਰ, 1ਨਵੰਬਰ (ਕੁਲਦੀਪ ਸਿੰਘ ਸੋਨੂੰ)- ਬਾਬਾ ਮਹਿਮਾ ਸਾਹਿਬ ਪਬਲਿਕ ਸੀ. ਸੈਕੰ.

Ad Position 21
No active advertisement
ਅਜੀਤ ਡੈਸਕ 02-11-2026
ਧਿਆਨਪੁਰ, 1ਨਵੰਬਰ (ਕੁਲਦੀਪ ਸਿੰਘ ਸੋਨੂੰ)- ਬਾਬਾ ਮਹਿਮਾ ਸਾਹਿਬ ਪਬਲਿਕ ਸੀ. ਸੈਕੰ.ਸਕੂਲ ਮੋਹਲੋਵਾਲੀ ਦੇ ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਕਰਵਾਈ ਧਾਰਮਿਕ ਪ੍ਰੀਖਿਆ ਦੀ ਪ੍ਰੀਖਿਆ ਦਿੱਤਾ। ਸਕੂਲ ਐਮ.ਡੀ. ਪ੍ਰੀਤਮ ਸਿੰਘ ਰਾਜੇਕੇ ਧਾਲੀਵਾਲ ਤੇ ਡਾਇਰੈਕਟਰ ਗੁਰਜੰਟ ਸਿੰਘ ਰਾਜੇਕੇ ਧਾਲੀਵਾਲ ਨੇ ਕਿਹਾ ਕਿ ਸਕੂਲ ਦੇ ਕਰੀਬ 100 ਵਿਦਿਆਰਥੀਆਂ ਨੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾਂ ਵਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚ ਭਾਗ ਲਿਆ। ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਅਜਿਹੇ ਮੁਕਾਬਲਿਆਂ ਵਿਚ ਹਿੱਸਾ ਲੈਣ ਦੀ ਪ੍ਰੇਰਨਾ ਦਿੱਤੀ। ਇਸ ਸਮੇਂ ਡਰਾਇਕਟਰ ਗੁਰਜੰਟ ਸਿੰਘ ਰਾਜੇਕੇ ਧਾਲੀਵਾਲ, ਸੰਦੀਪ ਕੌਰ, ਤਾਜਬੀਰ ਕੌਰ, ਅੰਤਰਪ੍ਰੀਤ ਕੌਰ ਤੇ ਪਵਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀ ਸਨਮਾਨਿਤ ਅਗਲੀ ਖ਼ਬਰ ਮੌਲੀ ਚੀਮਾ ਨੇ ਨੈਸ਼ਨਲ ਮਾਡਲਿੰਗ ’ਚ ਪਹਿਲਾ ਸਥਾਨ ਹਾਸਿਲ ਕੀਤਾ
Ad Position 24