03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਇਨਸਾਫ ਰੈਲੀ ’ਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੱਡੀ ਗਿਣਤੀ ’ਚ ਸ਼ਾਮਿਲ ਹੋਵਾਂਗੇ : ਮਨਦੀਪ ਸਿੰਘ ਰੰਗੜ ਨੰਗਲ

ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ ਰੈਲੀ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਦੱਸਿਆ ਕਿ ਇਸ ਰੈਲੀ ਵਿਚ ਸ੍ਰੀ ਰਾਹੁਲ ਗਾਂਧੀ, ਸ੍ਰੀ ਮਲਿਕ ਅਰਜੁਨ ਖੜਗੇ, ਸ੍ਰੀ ਕੇ.

Ad Position 21
No active advertisement
ਅਜੀਤ ਡੈਸਕ 03-11-2026
ਬਟਾਲਾ, 2 ਨਵੰਬਰ (ਸਤਿੰਦਰ ਸਿੰਘ)- ਕਾਂਗਰਸ ਪਾਰਟੀ ਵਲੋਂ 4 ਨਵੰਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਨਸਾਫ ਰੈਲੀ ਨੂੰ ਲੈ ਕੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਭਰਵੀਂ ਮੀਟਿੰਗ ਕੀਤੀ ਗਈ। ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਨੇ ਦੱਸਿਆ ਕਿ ਇਸ ਰੈਲੀ ਵਿਚ ਸ੍ਰੀ ਰਾਹੁਲ ਗਾਂਧੀ, ਸ੍ਰੀ ਮਲਿਕ ਅਰਜੁਨ ਖੜਗੇ, ਸ੍ਰੀ ਕੇ.ਸੀ. ਵੇਨੂ ਗੋਪਾਲ, ਪੰਜਾਬ ਇੰਚਾਰਜ ਸਚਿਨ ਪਾਇਲਟ ਤੇ ਪੰਜਾਬ ਪ੍ਰਧਾਨ ਸ: ਪਰਗਟ ਸਿੰਘ ਸਮੇਤ ਪੰਜਾਬ ਦੀ ਸਮੂਹ ਲੀਡਰਸ਼ਿਪ ਪਹੁੰਚੇਗੀ। ਉਨ੍ਹਾਂ ਦੱਸਿਆ ਕਿ 4 ਨਵੰਬਰ ਦੀ ਇਨਸਾਫ ਰੈਲੀ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਾਮਿਲ ਹੋਣਗੇ। ਮੀਟਿੰਗ ’ਚ ਸਾਹਿਬ ਸਿੰਘ ਮੰਡ ਤੇ ਲਖਵਿੰਦਰ ਸਿੰਘ ਢੰਡੇ ਦੋਵੇਂ ਬਲਾਕ ਪ੍ਰਧਾਨ, ਮਨਜੀਤ ਸਿੰਘ ਚੀਮਾ ਕੋਆਰਡੀਨੇਟਰ, ਮਾਸਟਰ ਅਜਮੇਰਪਾਲ ਸਿੰਘ ਚਾਹਲ, ਜ਼ਿਲ੍ਹਾ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਬਹਾਦੁਰ ਹਸੈਨ, ਹਰਮਨਦੀਪ ਸਿੰਘ ਰਿਆੜ ਜ਼ਿਲ੍ਹਾ ਯੂਥ ਪ੍ਰਧਾਨ, ਸਰਪੰਚ ਬਚਿੱਤਰ ਸਿੰਘ ਜਾਲੀਆਂ ਕਿਸਾਨ ਸੈੱਲ ਪ੍ਰਧਾਨ, ਸਾਬਕਾ ਸਰਪੰਚ ਰੂੜ ਸਿੰਘ ਸੁੱਖਾਚਿੜਾ, ਸਾਬਕਾ ਸਰਪੰਚ ਪਰਮਜੀਤ ਸਿੰਘ ਬੋਲੇਵਾਲ, ਬੀ.ਸੀ. ਵਿੰਗ ਪ੍ਰਧਾਨ ਗੁਰਦੇਵ ਸਿੰਘ ਲਾਡੀ, ਰਣਧੀਰ ਸਿੰਘ ਹੀਰਾ ਸੰਦਲਪੁਰ, ਸਾ. ਡਾਇਰੈਕਟਰ ਜਗਜੀਤ ਸਿੰਘ ਅਮੋਨੰਗਲ, ਡਾ. ਸੁਰਿੰਦਰ ਸਿੰਘ ਭਾਟੀਆ, ਬਲਦੇਵ ਸਿੰਘ ਅੰਮੋਨੰਗਲ, ਸਰਪੰਚ ਕਸ਼ਮੀਰ ਸਿੰਘ ਸ਼ਕਾਲਾ, ਬਲਾਕ ਪ੍ਰਧਾਨ ਕਿਸਾਨ ਸੈੱਲ, ਸਾਬਕਾ ਸਰਪੰਚ ਹਰਜਿੰਦਰ ਸਿੰਘ ਸੰਦਲਪੁਰ, ਪਰਮਜੀਤ ਸਿੰਘ ਟੀਟਾ ਬਾਜਵਾ ਸੰਮਤੀ ਮੈਂਬਰ, ਦਿਲਬਾਗ ਸਿੰਘ ਲਾਲੀ ਸੰਮਤੀ ਮੈਂਬਰ, ਮੋਹਨ ਸਿੰਘ ਪੱਡਾ ਵੈਰੋਨੰਗਲ, ਮੰਡਲ ਪ੍ਰਧਾਨ ਸਰਵਨ ਸਿੰਘ ਨੱਥੂ ਖਹਿਰਾ, ਸਰਪੰਚ ਰਣਜੀਤ ਸਿੰਘ ਵੈਰੋਨੰਗਲ ਮੰਡਲ ਪ੍ਰਧਾਨ, ਤਰਸੇਮ ਸਿੰਘ ਨੰਬਰਦਾਰ ਨੱਥੂ ਖਹਿਰਾ, ਜਤਿੰਦਰ ਸਿੰਘ ਪੇਜੋਚੱਕ, ਰੇਸ਼ਮ ਸਿੰਘ ਜੈਤੋਸਰਜਾ ਯੂਥ ਮੀਤ ਪ੍ਰਧਾਨ, ਸਰਪੰਚ ਹਰਭੇਜ ਸਿੰਘ ਭਾਮ, ਹਰਦੇਵ ਸਿੰਘ ਭਾਮ ਸੰਮਤੀ ਮੈਂਬਰ, ਸਾਬਕਾ ਸਰਪੰਚ ਕਸ਼ਮੀਰ ਸਿੰਘ ਨੱਤ, ਲਾਲ ਸਿੰਘ ਜੈਤੋਸਰਜਾ, ਜਗੀਰ ਸਿੰਘ ਜੈਤੋਸਰਜਾ, ਅਮਰਜੀਤ ਸਿੰਘ ਜੈਤੋਸਰਜਾ , ਜ਼ਿਲ੍ਹਾ ਜਨਰਲ ਸਕੱਤਰ ਹਰਤਾਜ ਸਿੰਘ ਸੁੱਖਾਚਿੜਾ, ਬਲਦੇਵ ਸਿੰਘ ਬੱਲਾ ਸੁੱਖਾਚਿੜਾ, ਕੈਪਟਨ ਨੱਥਾ ਸਿੰਘ ਗੰਡੇ ਕੇ ਐਸ.ਸੀ. ਵਿੰਗ ਬਲਾਕ ਪ੍ਰਧਾਨ, ਹਰਭਜਨ ਸਿੰਘ ਭਾਮੜੀ ਐਸ.ਸੀ. ਵਿੰਗ ਬਲਾਕ ਪ੍ਰਧਾਨ, ਸਰਪੰਚ ਸੁਰਜੀਤ ਸਿੰਘ ਮਨੇਸ਼, ਮਲਕੀਤ ਸਿੰਘ ਨਾਨਕ ਨੰਗਲ ਸੰਮਤੀ ਮੈਂਬਰ, ਮਨਜਿੰਦਰ ਸਿੰਘ ਮਿਸ਼ਰਪੁਰਾ ਸੰਮਤੀ ਮੈਂਬਰ, ਹਰਪ੍ਰੀਤ ਸਿੰਘ ਬਸਰਾਵਾਂ ਸੰਮਤੀ ਮੈਂਬਰ, ਸ਼ਿੰਗਾਰਾ ਸਿੰਘ ਮੀਰਪੁਰ ਸੰਮਤੀ ਮੈਂਬਰ, ਸਾਬਕਾ ਸਰਪੰਚ ਰਾਜਵਿੰਦਰ ਸਿੰਘ ਰੰਗੀਲਪੁਰ, ਅਵਤਾਰ ਸਿੰਘ ਰੰਗੜ ਨੰਗਲ ਯੂਥ ਜਰਨਲ ਸਕੱਤਰ, ਸਾਬਕਾ ਸਰਪੰਚ ਮੁਖਤਾਰ ਸਿੰਘ ਕੋਟਲਾ ਚੀਮਾ, ਮਲਕੀਤ ਸਿੰਘ ਚਾਹਲ ਮੰਡਲ ਪ੍ਰਧਾਨ, ਸਰਪੰਚ ਪਰਮਿੰਦਰ ਸਿੰਘ ਦੜੇਵਾਲੀ ਮੰਡਲ ਪ੍ਰਧਾਨ, ਮਨਮੀਤ ਸਿੰਘ ਯੂਥ ਬਲਾਕ ਪ੍ਰਧਾਨ, ਸਹਿਜਪ੍ਰੀਤ ਸਿੰਘ ਯੂਥ ਬਲਾਕ ਪ੍ਰਧਾਨ, ਸੋਨੂੰ ਸਾਗਰਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧਾਰੀਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਦੇ ਉਦਘਾਟਨ ਮੌਕੇ ਜਥੇਦਾਰ ਸੁੱਚਾ ਸਿੰਘ ਲੰਗਾਹ ਅਤੇ ਹਲਕਾ ਅਗਲੀ ਖ਼ਬਰ ਸਰਕਾਰੀ ਡਿਊਟੀ ਦੌਰਾਨ ਹਲਕੇ ਅੰਦਰ ਇਕ ਪੁਲਿਸ ਅਧਿਕਾਰੀ ਵਲੋਂ ਚਲਾਈਆਂ ਜਾ ਰਹੀਆਂ ਸਿਆਸੀ ਸਰਗਰਮੀਆਂ ਬਣੀਆਂ ਚਰਚਾ ਦਾ ਵਿਸ਼ਾ
Ad Position 24