02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਏ.ਐਂਡ.ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਲੋਂ ਸਾਲਾਨਾ ਸਮਾਗਮ

ਪਠਾਨਕੋਟ, 2 ਨਵੰਬਰ (ਸੰਧੂ)- ਏ. ਐਂਡ.

Ad Position 21
No active advertisement
ਅਜੀਤ ਡੈਸਕ 03-11-2026
ਪਠਾਨਕੋਟ, 2 ਨਵੰਬਰ (ਸੰਧੂ)- ਏ.ਐਂਡ.ਐਮ. ਜੇਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਪਠਾਨਕੋਟ ਵਿਖੇ ਸਾਲਾਨਾ ਸਮਾਗਮ ਉਤਸ਼ਾਹ ਤੇ ਖੁਸ਼ੀ ਨਾਲ ਕਰਵਾਇਆ ਗਿਆ । ਪਠਾਨਕੋਟ ਦੇ ਵਿਧਾਇਕ ਅਸ਼ਵਨੀ ਸ਼ਰਮਾ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਦਿਨੇਸ਼ ਸਿੰਘ ਬੱਬੂ ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਸਕੂਲ ਪ੍ਰਬੰਧਨ ਤੇ ਪ੍ਰਿੰਸੀਪਲ ਨੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਇਕ ਸੁਰੀਲੇ ਸਵਾਗਤ ਗੀਤ ਤੇ ਨੌਜਵਾਨ ਵਿਦਿਆਰਥੀਆਂ ਦੁਆਰਾ ਇਕ ਮਨਮੋਹਕ ਫੁੱਲਾਂ ਦੀ ਪੇਸ਼ਕਾਰੀ ਨਾਲ ਹੋਈ । ਸਕੂਲ ਦੇ ਚੇਅਰਮੈਨ ਅਕਸ਼ੈ ਮਹਾਜਨ, ਵਾਈਸ ਚੇਅਰਮੈਨ ਨਮਨ ਮਹਾਜਨ ਤੇ ਪ੍ਰਿੰਸੀਪਲ ਮੰਜੂ ਸਿੰਘ ਤੇ ਵਾਈਸ ਪ੍ਰਿੰਸੀਪਲ ਅਰਵਿੰਦਰ ਕੌਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖ਼ੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਈਕੋ ਕਲੱਬ ਇੰਚਾਰਜਾਂ ਲਈ ਕਲੱਸਟਰ ਪੱਧਰੀ ਓਰੀਐਂਟੇਸ਼ਨ ਵਰਕਸ਼ਾਪ ਲਗਾਈ
Ad Position 24