04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਢਿਲਵਾਂ ਵਿਖੇ ਪੰਜਾਬ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਕੋਟਲੀ ਸੂਰਤ ਮੱਲ੍ਹੀ, 3 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ. ਜੀ.

Ad Position 21
No active advertisement
ਅਜੀਤ ਡੈਸਕ 04-11-2026
ਕੋਟਲੀ ਸੂਰਤ ਮੱਲ੍ਹੀ, 3 ਨਵੰਬਰ (ਕੁਲਦੀਪ ਸਿੰਘ ਨਾਗਰਾ)-ਜੀ.ਜੀ.ਬੀ. ਰਾਇਲ ਇੰਟਰਨੈਸ਼ਨਲ ਸਕੂਲ ਵਿਖੇ ਪੰਜਾਬ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਬੱਚਿਆਂ ਨੇ ਵੱਖ-ਵੱਖ ਭਾਸ਼ਣ ਮੁਕਾਬਲਿਆਂ, ਕਵਿਤਾਵਾਂ, ਪੰਜਾਬੀ ਬੋਲੀਆਂ ਅਤੇ ਸਲੋਗਨਾਂ ਰਾਹੀਂ ਆਪਣੀ ਮਾਂ ਬੋਲੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਪੰਜਾਬੀ ਦਿਵਸ ਦੇ ਇਤਿਹਾਸ, ਪੰਜਾਬੀ ਭਾਸ਼ਾ ਦੇ ਵਿਕਾਸ ਅਤੇ ਪੰਜਾਬ ਦੇ ਅਮੀਰ ਵਿਰਸੇ ਬਾਰੇ ਜਾਣਕਾਰੀ ਦੇਣ ਲਈ ਕਈ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਿੰਸੀਪਲ ਸ਼੍ਰੀਮਤੀ ਸ਼ਰਨਜੀਤ ਕੌਰ ਨੇ ਕਿਹਾ ਕਿ ਮਾਂ ਬੋਲੀ ਸਾਡੀ ਪਹਿਚਾਣ ਅਤੇ ਸਾਡਾ ਮਾਣ ਹੈ। ਬੱਚਿਆਂ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਨਾਲ ਜੋੜਨ ਲਈ ਸਕੂਲ ਜਗਤ ਪੰਜਾਬੀ ਸਭਾ ਕੈਨੇਡਾ ਨਾਲ ਵੀ ਜੁੜਿਆ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਆਸ਼ਰਮ ਸ਼ਹਿਜ਼ਾਦਾ ਵਿਖੇ ਮਹੀਨਾਵਾਰ ਭੰਡਾਰਾ ਕਰਵਾਇਆ ਅਗਲੀ ਖ਼ਬਰ ਐਸ.ਐਮ.ਓ. ਡਾ. ਰਵਿੰਦਰ ਸਿੰਘ ਅਤੇ ਸਨਅਤਕਾਰ ਰਣਜੀਤ ਸਿੰਘ ਨੂੰ ਸਦਮਾ, ਮਾਤਾ ਸੁਰਿੰਦਰ ਕੌਰ ਦਾ ਦਿਹਾਂਤ
Ad Position 24