03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬ ਸਰਕਾਰ ਦੇ ਲੋਕ-ਪੱਖੀ ਕੰਮਾਂ ਦੀ ਆਮ ਆਦਮੀ ਪਾਰਟੀ ਆਗੂਆਂ ਨੇ ਕੀਤੀ ਸ਼ਲਾਘਾ

ਧਾਰੀਵਾਲ, 2 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਦੀ ਸ਼ਲਾਘਾ ਕੀਤੀ ਹੈ ਜਿਸ ਵਿਚ ਜ਼ਿਲ੍ਹਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਮੁੱਖਦੇਵ ਸਿੰਘ ਆਲੋਵਾਲ, ਚੇਅਰਮੈਨ ਸੋਨਾ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਐਸ. ਸੀ.

Ad Position 21
No active advertisement
ਅਜੀਤ ਡੈਸਕ 04-11-2026
ਧਾਰੀਵਾਲ, 2 ਨਵੰਬਰ (ਸਵਰਨ ਸਿੰਘ)- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਦੀ ਸ਼ਲਾਘਾ ਕੀਤੀ ਹੈ ਜਿਸ ਵਿਚ ਜ਼ਿਲ੍ਹਾ ਮੀਡੀਆ ਇੰਚਾਰਜ ਆਮ ਆਦਮੀ ਪਾਰਟੀ ਮੁੱਖਦੇਵ ਸਿੰਘ ਆਲੋਵਾਲ, ਚੇਅਰਮੈਨ ਸੋਨਾ ਬਾਜਵਾ ਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਆਮ ਆਦਮੀ ਪਾਰਟੀ ਜਸਵਿੰਦਰ ਪਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਤੇ ਰੁਜ਼ਗਾਰ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲਾਂ ਦੀ ਕਾਇਆ ਕਲਪ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਮਿਲੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਹਰ ਵਰਗ ਦਾ ਵਿਕਾਸ ਹੋ ਰਿਹਾ ਹੈ ਤੇ ਆਮ ਆਦਮੀ ਪਾਰਟੀ ਦਾ ਹਰ ਵਰਕਰ ਜ਼ਮੀਨੀ ਪੱਧਰ ’ਤੇ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਪਹੁੰਚਾਉਣ ਲਈ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਕਣਕ ਦੇ ਉੱਨਤ ਬੀਜਾਂ ’ਤੇ ਮਿਲ ਰਹੀ 50 ਫ਼ੀਸਦੀ ਸਬਸਿਡੀ, 900 ਰੁਪਏ ’ਚ ਮਿਲੇਗਾ 40 ਕਿਲੋ ਦਾ ਥੈਲਾ ਅਗਲੀ ਖ਼ਬਰ ਥਾਣਾ ਨਰੋਟ ਜੈਮਲ ਸਿੰਘ ਨੂੰ ਮਿਲੇ ਤਿੰਨ ਮੋਟਰਸਾਈਕਲ ਸਰਹੱਦੀ ਇਲਾਕੇ ’ਚ ਤਲਾਸ਼ੀ ਮੁਹਿੰਮ ਹੋਵੇਗੀ ਮਜਬੂਤ- ਡੀ. ਐਸ. ਪੀ....
Ad Position 24