04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਨਸ਼ਾ ਕਰਦਾ ਵਿਅਕਤੀ ਕਾਬੂ

ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ । ਏ.

Ad Position 21
No active advertisement
ਅਜੀਤ ਡੈਸਕ 05-11-2026
ਗੁਰਦਾਸਪੁਰ, 4 ਨਵੰਬਰ (ਅਸ਼ੋਕ ਸ਼ਰਮਾ)- ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ਾ ਕਰਦਿਆਂ ਕਾਬੂ ਕੀਤਾ ਹੈ । ਏ.ਐਸ.ਆਈ. ਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਣ ਵਾਲੀ ਸੜਕ ’ਤੇ ਉਕਤ ਵਿਅਕਤੀ ਬੱਸ ਸਟੈਂਡ ਨਜ਼ਦੀਕ ਲੁੱਕਛਿਪ ਕੇ ਨਸ਼ਾ ਕਰ ਰਿਹਾ ਸੀ ਜਿਸ ਤੋਂ ਪੁੱਛਗਿਛ ਕੀਤੀ ਤਾਂ ਉਸ ਨੇ ਆਪਣੀ ਪਹਿਚਾਣ ਲਖਬੀਰ ਕੁਮਾਰ ਪੁੱਤਰ ਬਖਸ਼ੀ ਰਾਮ ਵਾਸੀ ਡਾਲੀਆ ਥਾਣਾ ਪੁਰਾਣਾ ਬਹਿਰਾਮਪੁਰ ਵਜੋਂ ਹੋਈ ਹੈ ਤੇ ਪੁਲਿਸ ਨੇ ਉਸ ਪਾਸੋਂ ਮੌਕੇ ਤੋਂ ਸਿਲਵਰ ਪੇਪਰ ਉਪਰ ਹੈਰੋਇਨ ਲੱਗੀ, 10 ਰੁਪਏ ਦਾ ਰੋਲ ਕੀਤਾ ਨੋਟ ਤੇ ਲਾਈਟਰ ਬਰਾਮਦ ਕੀਤਾ। ਦੋਸ਼ੀ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਤੋਂ ਨੋਟਿਸ ਆਉਣ ਤੋਂ ਬਾਅਦ ਪਰਾਲੀ ਸਾੜਨ ਦੇ ਮਾਮਲਿਆਂ ’ਤੇ ਜ਼ਿਲ੍ਹਾ ਅਧਿਕਾਰੀ ਆਪ ਰੱਖਣ ਲੱਗੇ ਨਜ਼ਰ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਾਮਕੋਟ ਵਿਖੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
Ad Position 24