05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜੌੜਾ ਛੱਤਰਾਂ, 4 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜੈਂਡਰ ਸੰਵੇਦਨਸ਼ੀਲਤਾ ਸੰਬੰੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਲਿੰਗ ਸਮਾਨਤਾ, ਬਰਾਬਰ ਦੇ ਅਧਿਕਾਰਾਂ ਤੇ ਆਪਸੀ ਸਤਿਕਾਰ ਪ੍ਰਤੀ ਜਾਗਰਕ ਕਰਨਾ ਸੀ ।

Ad Position 21
No active advertisement
ਅਜੀਤ ਡੈਸਕ 05-11-2026
ਜੌੜਾ ਛੱਤਰਾਂ, 4 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਜੈਂਡਰ ਸੰਵੇਦਨਸ਼ੀਲਤਾ ਸੰਬੰੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ । ਪ੍ਰੋਗਰਾਮ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਲਿੰਗ ਸਮਾਨਤਾ, ਬਰਾਬਰ ਦੇ ਅਧਿਕਾਰਾਂ ਤੇ ਆਪਸੀ ਸਤਿਕਾਰ ਪ੍ਰਤੀ ਜਾਗਰਕ ਕਰਨਾ ਸੀ । ਇਸ ਮੌਕੇ ਕੁਲਬੀਰ ਸਿੰਘ ਅਤੇ ਡਾ: ਸ਼ਿਵਾਨੀ ਨੇ ਵਿਚਾਰ ਸਾਂਝੇ ਕਰਦਿਆਂ ਅਧਿਆਪਕਾਂ ਨੂੰ ਜੈਂਡਰ ਸੰਵੇਦਨਸ਼ੀਲਤਾ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਕੂਲ ਵਿਚ ਲੜਕੇ ਅਤੇ ਲੜਕੀਆਂ ਨਾਲ ਬਰਾਬਰੀ ਦਾ ਵਿਵਹਾਰ ਕਰਨਾ ਤੇ ਸਾਰੇ ਵਿਦਿਆਰਥੀਆਂ ਨੂੰ ਸਮਾਨ ਮੌਕੇ ਪ੍ਰਦਾਨ ਕਰਨਾ ਜ਼ਰੂਰੀ ਹੈ। ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ, ਡਾਇਰੈਕਟਰ ਕੁਲਜੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਕੋਆਰਡੀਨੇਟਰ ਮੈਡਮ ਜਗਜੀਤ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਫੈਂਸਿੰਗ ’ਚ ਰਾਸ਼ਟਰੀ ਪੱਧਰ ’ਤੇ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਚੋਣ ਅਗਲੀ ਖ਼ਬਰ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ’ਚ ਸੋਨੇ ਦੇ ਤਗਮੇ ਜਿੱਤੇ
Ad Position 24