05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ’ਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਹਰਚੋਵਾਲ/ਊਧਨਵਾਲ, 4 ਨਵੰਬਰ (ਢਿੱਲੋਂ, ਪਰਗਟ ਸਿੰਘ)- ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਖੁਜਾਲਾ ਵਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ ਜਿਸ ਵਿਚ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ, ਭਾਈ ਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਰਾਮ ਥੰਮਣ, ਭਾਈ ਸਤਵੰਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ, ਭਾਈ ਮਿਲਖਾ ਸਿੰਘ ਮੌਜੀ ਇੰਟਰਨੈਸ਼ਨਲ ਢਾਡੀ ਜਥਾ, ਭਾਈ ਬਲਦੇਵ ਸਿੰਘ ਕੀਰਤਨ ਜਥਾ, ਭਾਈ ਸਰਵਣ ਸਿੰਘ ਵਡਾਲਾ ਕਥਾਵਾਚਕ, ਭਾਈ ਦਵਿੰਦਰ ਸਿੰਘ ਕੀਰਤਨ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 05-11-2026
ਹਰਚੋਵਾਲ/ਊਧਨਵਾਲ, 4 ਨਵੰਬਰ (ਢਿੱਲੋਂ, ਪਰਗਟ ਸਿੰਘ)- ਧੰਨ ਧੰਨ ਬਾਬਾ ਮੋਤੀ ਰਾਮ ਮਹਿਰਾ ਸੁਸਾਇਟੀ ਖੁਜਾਲਾ ਵਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਦੋ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸ਼ੁਰੂ ਹੋਇਆ ਜਿਸ ਵਿਚ ਸਿੰਘ ਸਾਹਿਬ ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਕੇਸਗੜ੍ਹ ਸਾਹਿਬ, ਭਾਈ ਪ੍ਰਤਾਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਬਾ ਰਾਮ ਥੰਮਣ, ਭਾਈ ਸਤਵੰਤ ਸਿੰਘ ਕਥਾਵਾਚਕ ਸ੍ਰੀ ਦਰਬਾਰ ਸਾਹਿਬ, ਭਾਈ ਮਿਲਖਾ ਸਿੰਘ ਮੌਜੀ ਇੰਟਰਨੈਸ਼ਨਲ ਢਾਡੀ ਜਥਾ, ਭਾਈ ਬਲਦੇਵ ਸਿੰਘ ਕੀਰਤਨ ਜਥਾ, ਭਾਈ ਸਰਵਣ ਸਿੰਘ ਵਡਾਲਾ ਕਥਾਵਾਚਕ, ਭਾਈ ਦਵਿੰਦਰ ਸਿੰਘ ਕੀਰਤਨ ਜਥਾ ਸ੍ਰੀ ਦਰਬਾਰ ਸਾਹਿਬ, ਭਾਈ ਪ੍ਰਿਤਪਾਲ ਸਿੰਘ ਬਰਗਾੜੀ ਕਵੀਸ਼ਰੀ ਜਥੇ ਵਲੋਂ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਇੰਸਪੈਕਟਰ ਤਰਲੋਕ ਸਿੰਘ ਕੈਸ਼ੀਅਰ, ਪ੍ਰਧਾਨ ਡਾਕਟਰ ਕੁਲਵੰਤ ਸਿੰਘ, ਹਰਪਾਲ ਸਿੰਘ ਸਪੇਨ, ਜਰਨੈਲ ਸਿੰਘ ਬਿੱਲੂ, ਦਿਲਬਾਗ ਸਿੰਘ ਬੱਗਾ, ਜੱਸਾ ਸਿੰਘ, ਹਰੀ ਸਿੰਘ, ਸਰਪੰਚ ਜਰਨੈਲ ਸਿੰਘ, ਬਿਕਰਮਜੀਤ ਸਿੰਘ ਖਾਲਸਾ, ਸੰਦੀਪ ਸਿੰਘ ਖਾਲਸਾ, ਮੈਂਬਰ ਅਮਰੀਕ ਸਿੰਘ, ਸੁਖਦੇਵ ਸਿੰਘ ਸਾਬਕਾ ਸਰਪੰਚ, ਗੁਰਮੰਗਤ ਸਿੰਘ ਮੱਲੀ, ਤਰਲੋਕ ਸਿੰਘ, ਪ੍ਰਧਾਨ ਚਰਨਜੀਤ ਸਿੰਘ, ਲਖਬੀਰ ਸਿੰਘ ਲੱਖਾ, ਗਿਆਨ ਸਿੰਘ, ਲਵਪ੍ਰੀਤ ਸਿੰਘ ਗ੍ਰੰਥੀ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸ਼ਾਟਪੁੱਟ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਲ ਅਗਲੀ ਖ਼ਬਰ ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਮੁਕਾਬਲੇ ਕਰਵਾਏ
Ad Position 24