05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਸਰਪੰਚ ਹਰਦੇਵ ਸਿੰਘ ਨਵਾਂ ਪਿੰਡ ਦੇ ਵੱਡੇ ਭਰਾ ਦੇ ਦਿਹਾਂਤ ’ਤੇ ਰਮਨਦੀਪ ਸਿੰਘ ਸੰਧੂ ਵਲੋਂ ਦੁੱਖ ਸਾਂਝਾ

ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਹਰਦੇਵ ਸਿੰਘ ਸਰਪੰਚ ਨਵਾਂ ਪਿੰਡ ਤਾਰਾਗੜ੍ਹ ਦੇ ਵੱਡੇ ਭਾਈ ਬਲਰਾਜ ਸਿੰਘ ਦੀ ਮੌਤ ’ਤੇ ਰਮਨਦੀਪ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਥੀਆਂ ਸਮੇਤ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਲਰਾਜ ਸਿੰਘ ਇਕ ਨੇਕ, ਇਮਾਨਦਾਰ ਤੇ ਬਹੁਤ ਮਿਹਨਤੀ ਇਨਸਾਨ ਸਨ, ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਚੰਗਾ ਕਾਰੋਬਾਰ ਕਰ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਬਟਾਲਾ, 4 ਨਵੰਬਰ (ਸਤਿੰਦਰ ਸਿੰਘ)- ਹਰਦੇਵ ਸਿੰਘ ਸਰਪੰਚ ਨਵਾਂ ਪਿੰਡ ਤਾਰਾਗੜ੍ਹ ਦੇ ਵੱਡੇ ਭਾਈ ਬਲਰਾਜ ਸਿੰਘ ਦੀ ਮੌਤ ’ਤੇ ਰਮਨਦੀਪ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਸਾਥੀਆਂ ਸਮੇਤ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਬਲਰਾਜ ਸਿੰਘ ਇਕ ਨੇਕ, ਇਮਾਨਦਾਰ ਤੇ ਬਹੁਤ ਮਿਹਨਤੀ ਇਨਸਾਨ ਸਨ, ਉਨ੍ਹਾਂ ਦਾ ਬੇਟਾ ਵਿਦੇਸ਼ ਵਿਚ ਚੰਗਾ ਕਾਰੋਬਾਰ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਨਾਲ ਮਨਜੀਤ ਸਿੰਘ ਨਵਾਂ ਪਿੰਡ, ਤਰਲੋਚਨ ਸਿੰਘ, ਬਿਕਰਮ ਸਿੰਘ ਸਾਬਕਾ ਸਰਪੰਚ, ਸਰਕਲ ਪ੍ਰਧਾਨ ਜਥੇਦਾਰ ਜਸਪਾਲ ਸਿੰਘ, ਨਿਰਮਲ ਸਿੰਘ ਮੀਤ ਪ੍ਰਧਾਨ, ਕੁਲਦੀਪ ਸਿੰਘ ਪੇਰੋਸ਼ਾਹ, ਸਤਨਾਮ ਸਿੰਘ, ਗੁਰਨਾਮ ਸਿੰਘ ਨਵਾਂ ਪਿੰਡ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਇਨਸਾਫ਼ ਰੈਲੀ ’ਚ ਪ੍ਰਿੰਸੀਪਲ ਸੁਲੱਖਣ ਸਿੰਘ ਦੀ ਅਗਵਾਈ ’ਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਡਿਵਾਈਨ ਵਿਲ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸ਼ਾਟਪੁੱਟ ਮੁਕਾਬਲੇ ’ਚ ਕੀਤਾ ਪਹਿਲਾ ਸਥਾਨ ਹਾਸਲ
Ad Position 24