04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਫੈਂਸਿੰਗ ’ਚ ਰਾਸ਼ਟਰੀ ਪੱਧਰ ’ਤੇ ਪੰਜਾਬ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਦੀ ਹੋਈ ਚੋਣ

ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਦੇ ਹੋਣਹਾਰ ਵਿਦਿਆਰਥੀ ਪ੍ਰਤੀਕ ਸ਼ਰਮਾ ਦੀ ਫੈਂਸਿੰਗ (ਤਲਵਾਰਬਾਜ਼ੀ) ’ਚ 37 ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਚੋਣ ਹੋਈ ਹੈ। ਪਟਿਆਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਚੈਂਪੀਅਨਸ਼ਿਪ ’ਚ ਪ੍ਰਤੀਕ ਸ਼ਰਮਾ ਵਲੋਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਬਰਾਊਂਜ਼ ਮੈਡਲ ਹਾਸਲ ਕੀਤਾ ਤੇ ਦਸੰਬਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਨੈਸ਼ਨਲ ’ਚ ਆਪਣਾ ਸਥਾਨ ਪੱਕਾ ਕੀਤਾ।

Ad Position 21
No active advertisement
ਫੈਂਸਿੰਗ ਵਿਚ ਕਾਂਸੀ ਦਾ ਤਗਮਾ ਹਾਸਲ ਕਰਨ ਵਾਲਾ ਖਿਡਾਰੀ ਪ੍ਰਤੀਕ ਸ਼ਰਮਾ। ਅਜੀਤ ਤਸਵੀਰ 05-11-2026
ਗੁਰਦਾਸਪੁਰ, 4 ਨਵੰਬਰ (ਚੱਕਰਾਜਾ)- ਪੰਜਾਬ ਸੀਨੀਅਰ ਸੈਕੰਡਰੀ ਸਕੂਲ ਸੇਖੂਪੁਰ ਦੇ ਹੋਣਹਾਰ ਵਿਦਿਆਰਥੀ ਪ੍ਰਤੀਕ ਸ਼ਰਮਾ ਦੀ ਫੈਂਸਿੰਗ (ਤਲਵਾਰਬਾਜ਼ੀ) ’ਚ 37 ਸੀਨੀਅਰ ਨੈਸ਼ਨਲ ਚੈਂਪੀਅਨਸ਼ਿਪ ’ਚ ਚੋਣ ਹੋਈ ਹੈ। ਪਟਿਆਲਾ ਵਿਖੇ ਕਰਵਾਈ ਗਈ ਸਟੇਟ ਪੱਧਰੀ ਚੈਂਪੀਅਨਸ਼ਿਪ ’ਚ ਪ੍ਰਤੀਕ ਸ਼ਰਮਾ ਵਲੋਂ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵਿਅਕਤੀਗਤ ਬਰਾਊਂਜ਼ ਮੈਡਲ ਹਾਸਲ ਕੀਤਾ ਤੇ ਦਸੰਬਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਣ ਵਾਲੀ ਨੈਸ਼ਨਲ ’ਚ ਆਪਣਾ ਸਥਾਨ ਪੱਕਾ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਰਣਦੀਪ ਕੁਮਾਰ, ਪ੍ਰਿੰਸੀਪਲ ਮੈਡਮ ਮਨੀਸ਼ਾ ਨੇ ਵਿਦਿਆਰਥੀ, ਉਸ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰਨ ਤੋਂ ਸਿਵਾਏ ਕੁਝ ਨਹੀਂ ਕੀਤਾ- ਕਾਮਰੇਡ ਅਮਰਜੀਤ ਸਿੰਘ ਸੈਣੀ ਅਗਲੀ ਖ਼ਬਰ ਐੱਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਟੂਰਨਾਮੈਂਟ ’ਚ ਸੋਨੇ ਦੇ ਤਗਮੇ ਜਿੱਤੇ
Ad Position 24