04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਭਾਜਪਾ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਰੈਲੀ ਦੀ ਸਫ਼ਲਤਾ ’ਤੇ ਸਭ ਦਾ ਤਹਿ ਦਿਲੋਂ ਧੰਨਵਾਦ

ਪਠਾਨਕੋਟ, 4 ਨਵੰਬਰ (ਸੁਮਿਤ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ਦੀ ਸ਼ਾਨਦਾਰ ਸਫ਼ਲਤਾ ’ਤੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਤੇ ਆਮ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਰਾਕੇਸ਼ ਸ਼ਰਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਦੀ ਮਾਣਮੱਤੀ ਮੌਜੂਦਗੀ ਵਿਚ ਛੇ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਇਹ ਰੈਲੀ ਸ਼ਾਨਦਾਰ ਅਤੇ ਸਫ਼ਲ ਰਹੀ ।

Ad Position 21
No active advertisement
ਅਜੀਤ ਡੈਸਕ 05-11-2026
ਪਠਾਨਕੋਟ, 4 ਨਵੰਬਰ (ਸੁਮਿਤ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਲੋਂ ਗੁਰਦਾਸਪੁਰ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਰੈਲੀ ਦੀ ਸ਼ਾਨਦਾਰ ਸਫ਼ਲਤਾ ’ਤੇ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਤੇ ਆਮ ਜਨਤਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ । ਰਾਕੇਸ਼ ਸ਼ਰਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਕ੍ਰਿਸ਼ਨ ਪਾਲ ਗੁਰਜਰ ਦੀ ਮਾਣਮੱਤੀ ਮੌਜੂਦਗੀ ਵਿਚ ਛੇ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿਚ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਅਣਥੱਕ ਯਤਨਾਂ ਸਦਕਾ ਇਹ ਰੈਲੀ ਸ਼ਾਨਦਾਰ ਅਤੇ ਸਫ਼ਲ ਰਹੀ । ਉਨ੍ਹਾਂ ਸਮੂਹ ਪਾਰਟੀ ਵਰਕਰਾਂ, ਅਹੁਦੇਦਾਰਾਂ ਤੇ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੈਲੀ ਦੀ ਇਹ ਸਫ਼ਲਤਾ ਸਾਰਿਆਂ ਦੇ ਸਾਂਝੇ ਯਤਨਾਂ, ਮਿਹਨਤ ਤੇ ਲੋਕਾਂ ਦੇ ਮਿਲੇ ਸਮਰਥਨ ਦਾ ਪ੍ਰਤੀਕ ਹੈ ।
Ad Position 22
No active advertisement
ਪਿਛਲੀ ਖ਼ਬਰ ਸਾਂਝਾ ਮੁਲਾਜ਼ਮ ਮੰਚ ਵਲੋਂ ਮੰਗਾਂ ਨੂੰ ਲੈ ਕੇ ਮੁੱਖ ਇੰਜੀਨੀਅਰ ਦਫਤਰ ਸਾਹਮਣੇ ਰੋਸ ਰੈਲੀ ਅਗਲੀ ਖ਼ਬਰ ਨਰੇਸ਼ ਮਹਾਜਨ ਨਿਰਗੁਣ ਨੇ ਕੀਤਾ ਭਗਵਤੀ ਜਾਗਰਨ ਦਾ ਸ਼ੁੱਭ ਆਰੰਭ
Ad Position 24