05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪੰਡਿਤ ਮੋਹਨ ਲਾਲ ਗਲੋਬਲ ਸਕੂਲ ’ਚ ‘ਜੰਗਲ ਮਸਤੀ’ ਮਨੋਰੰਜਕ ਪ੍ਰੋਗਰਾਮ ਕਰਵਾਇਆ

ਫਤਿਹਗੜ੍ਹ ਚੂੜੀਆਂ, 5 ਨਵੰਬਰ (ਐਮ. ਐਸ.

Ad Position 21
No active advertisement
ਅਜੀਤ ਡੈਸਕ 06-11-2026
ਫਤਿਹਗੜ੍ਹ ਚੂੜੀਆਂ, 5 ਨਵੰਬਰ (ਐਮ.ਐਸ.ਫੁੱਲ): ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿੱਚ ਅੱਜ ‘ਜੰਗਲ ਮਸਤੀ’ ਮਨੋਰੰਜਨ ਪ੍ਰੋਗਰਾਮ ਬੜੇ ਉਤਸ਼ਾਹ, ਖੁਸ਼ੀਆਂ ਤੇ ਰੌਣਕਾਂ ਨਾਲ ਕਰਵਾਇਆ ਗਿਆ। ਈਵੈਂਟ ਦੌਰਾਨ ਬੱਚਿਆਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਤੇ ਮੌਜ ਗਤੀਵਿਧੀਆਂ ਕਰਵਾਈਆਂ ਗਈਆਂ, ਬੱਚਿਆਂ ਨੇ ਖੇਡਾਂ ਖੇਡ ਕੇ, ਡਾਂਸ ਕਰਕੇ ਅਤੇ ਆਪਣੇ ਦੋਸਤਾਂ ਨਾਲ ਸਮਾਂ ਬਿਤਾ ਕੇ ਖੂਬ ਆਨੰਦ ਮਾਣਿਆ। ਪੂਰਾ ਸਕੂਲ ਹਾਸੇ, ਖੁਸ਼ੀਆਂ ਤੇ ਚਹਿਲ-ਪਹਿਲ ਨਾਲ ਗੂੰਜਦਾ ਰਿਹਾ। ਬੱਚਿਆਂ ਦੇ ਉਤਸ਼ਾਹ ਤੇ ਖੁਸ਼ੀ ਨੇ ਇਸ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਸਕੂਲ ਪ੍ਰਿੰਸੀਪਲ ਵਰਿੰਦਰ ਕੌਰ ਨੇ ਦੱਸਿਆ ਕਿ ਸਕੂਲ ਵੱਲੋਂ ਬੱਚਿਆਂ ਲਈ ਅਜਿਹੀਆਂ ਗਤੀਵਿਧੀਆਂ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਪਿਛਲੀਆਂ ਅਕਾਲੀ ਸਰਕਾਰਾਂ ਵੇਲੇ ਕੀਤੇ ਕੰਮਾਂ ਨੂੰ ਵੇਖ ਕੇ ਲੋਕ ਅੱਜ ਵੀ ਅਕਾਲੀ ਸਰਕਾਰ ਨੂੰ ਯਾਦ ਕਰੇ ਹਨ: ਜਥੇ: ਲੰਗਾਹ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦਾ ਬਲਾਕ ਪੱਧਰੀ ਸਕੂਲ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24