05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਘੁਮਾਣ, 5 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਗੌਰਮੈਂਟ ਕਾਲਜ ਗੁਰਦਾਸਪੁਰ ਵਿਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਰੱਸਾਕਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ।

Ad Position 21
No active advertisement
ਅਜੀਤ ਡੈਸਕ 06-11-2026
ਘੁਮਾਣ, 5 ਨਵੰਬਰ (ਬੰਮਰਾਹ)- ਚੀਮਾ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਗੌਰਮੈਂਟ ਕਾਲਜ ਗੁਰਦਾਸਪੁਰ ਵਿਚ ਪੂਰੇ ਜੋਸ਼, ਉਤਸ਼ਾਹ ਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਅੰਡਰ-11 ਲੜਕੀਆਂ ਰੱਸਾਕਸੀ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਂਅ ਰੋਸ਼ਨ ਕੀਤਾ। ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਵਿਚ ਜਸਲੀਨ ਕੌਰ, ਗੁਰਮੰਤ ਕੌਰ, ਬਾਨਵੀ ਸ਼ਰਮਾ, ਸੀਰਤ, ਰਵਨੀਤ ਕੌਰ, ਗੁਰਮਨਪ੍ਰੀਤ ਕੌਰ, ਮਨਰੀਤ ਕੌਰ, ਹਰਗੁਨ ਕੌਰ, ਮਨਮੀਤ ਕੌਰ, ਹਰਕੀਰਤ ਕੌਰ, ਹਰਗੁਨ ਕੌਰ, ਨਿਮਤਜੋਤ ਕੌਰ, ਹਰਗੁਨ ਕੌਰ ਸ਼ਾਮਿਲ ਹਨ। ਇਸ ਵੱਡੀ ਪ੍ਰਾਪਤੀ ਤੋਂ ਬਾਅਦ ਸਕੂਲ ਦੇ ਹੋਣਹਾਰ ਖਿਡਾਰੀਆਂ ਦੀ ਚੋਣ ਸਟੇਟ ਲੈਵਲ (ਰਾਜ ਪੱਧਰੀ) ਖੇਡਾਂ ਲਈ ਹੋ ਗਈ ਹੈ ਜਿਸ ਨਾਲ ਪੂਰੇ ਸਕੂਲ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਸਕੂਲ ਦੇ ਚੇਅਰਮੈਨ ਅਮਰਿੰਦਰ ਸਿੰਘ ਚੀਮਾ, ਪ੍ਰਿੰਸੀਪਲ ਡਾਕਟਰ ਮਨਦੀਪ ਕੌਰ, ਉਪ-ਪ੍ਰਿੰਸੀਪਲ ਆਰਤੀ ਨੰਦਾ ਨੇ ਬੱਚਿਆਂ ਨੂੰ ਇਸ ਖੁਸ਼ੀ ਦੇ ਮੌਕੇ ’ਤੇ ਵਧਾਈ ਦਿੱਤੀ। ਇਨ੍ਹਾਂ ਬੱਚਿਆਂ ਦੇ ਨਾਲ-ਨਾਲ ਸਕੂਲ ਦੇ ਪ੍ਰਬੰਧਕਾਂ ਨੇ ਸਕੂਲ ਦੇ ਹੋਣਹਾਰ ਕੋਚ ਰਾਜ ਕੁਮਾਰ ਤੇ ਮੈਡਮ ਸੋਨੀਆ ਲੁਥਰਾ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀ ਦਲ ਦਾ ਵਫ਼ਦ ਐੱਸ.ਈ. (ਪੀ.ਐੱਮ.) ਨੂੰ ਮਿਲਿਆ ਅਗਲੀ ਖ਼ਬਰ 32 ਵੀਂ ਜ਼ਿਲ੍ਹਾ ਬਾਲ ਵਿਗਿਆਨ ਕਾਂਗਰਸ ’ਚ ਨੌਜਵਾਨ ਵਿਗਿਆਨੀਆਂ ਨੇ ਦਿਖਾਈ ਪ੍ਰਤਿਭਾ
Ad Position 24