06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ

ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਿਕ ਮੁਕਾਬਲਿਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਗੁਰਦਾਸਪੁਰ, 6 ਨਵੰਬਰ (ਚੱਕਰਾਜਾ)- ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਦਾ ਤਿਉਹਾਰ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਕਲਾਤਮਿਕ ਮੁਕਾਬਲਿਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਵਲੋਂ ਵੱਖ-ਵੱਖ ਕਾਰਡ, ਰੰਗੋਲੀ ਤੇ ਦੀਵੇ ਸਜਾਏ ਗਏ, ਇਸ ਤਿਉਹਾਰ ਮੌਕੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਕੰਵਲਜੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਦੇ ਨਾਲ-ਨਾਲ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਦੀ ਕ੍ਰਿਕਟ ਟੀਮ ਨੇ ਇੰਟਰ-ਸਕੂਲ ਕ੍ਰਿਕਟ ਟੂਰਨਾਮੈਂਟ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਪੰਜਾਬ ਅੰਦਰ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣ ਨੂੰ ਹੋਏ ਉਤਾਵਲੇ- ਚਾਵਲਾ
Ad Position 24