ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਸਦਮਾ - ਮਾਤਾ ਬਲਬੀਰ ਕੌਰ ਦਾ ਦਿਹਾਂਤ
ਕਿਲ੍ਹਾ ਲਾਲ ਸਿੰਘ, 6 ਨਵੰਬਰ (ਬਲਬੀਰ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਸੰਖੇਪ ਬਿਮਾਰੀ ਮਗਰੋਂ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ।
ਕਿਲ੍ਹਾ ਲਾਲ ਸਿੰਘ, 6 ਨਵੰਬਰ (ਬਲਬੀਰ ਸਿੰਘ)- ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਲਾਡੀ ਸਰਵਾਲੀ ਤੇ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦ ਉਨ੍ਹਾਂ ਦੇ ਮਾਤਾ ਬਲਬੀਰ ਕੌਰ ਦਾ ਸੰਖੇਪ ਬਿਮਾਰੀ ਮਗਰੋਂ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਹ ਦੁੱਖਦਾਈ ਖਬਰ ਸੁਣਦਿਆਂ ਹੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਭਾਜਪਾ ਦੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ, ਹਲਕਾ ਯੂਥ ਪ੍ਰਧਾਨ ਕੰਵਰਸੰਦੀਪ ਸਿੰਘ ਲੋਧੀਨੰਗਲ, ਸਾਬਕਾ ਚੇਅਰਮੈਨ ਕੁਲਦੀਪ ਸਿੰਘ ਕਾਹਲੋਂ, ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਗੁਰਜੀਤ ਸਿੰਘ ਬਿਜਲੀਵਾਲ, ਡਾਕਟਰ ਵਨਦੀਪ ਸਿੰਘ ਨੈਟੀ, ਕਾਂਗਰਸੀ ਆਗੂ ਗੁੱਡੂ ਸੇਠ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਧਰਮਜੋਤ ਸਿੰਘ ਭਾਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਪ੍ਰਤਾਪ ਭੱਟੀ ਸਰਵਾਲੀ, ਭਾਜਪਾ ਸਰਕਲ ਪ੍ਰਧਾਨ ਪ੍ਰਦੀਪ ਕੁਮਾਰ ਦਾਲਮ, ਸਾਬਕਾ ਸਰਪੰਚ ਸਤਨਾਮ ਸਿੰਘ, ਗੁਰਤਾਜ ਸਿੰਘ ਪੰਨੂੰ ਅਕਰਪੁਰਾ, ਸਾਬਕਾ ਚੇਅਰਮੈਨ ਸੁਖਬੀਰ ਸਿੰਘ ਵਾਹਲਾ, ਯੂਥ ਸਰਕਲ ਪ੍ਰਧਾਨ ਗੁਰਵਿੰਦਰ ਸਿੰਘ ਖਹਿਰਾ, ਮਾਸਟਰ ਬਖਸਿੰਦਰ ਸਿੰਘ, ਮਾਸਟਰ ਸਰਬਜੀਤ ਸਿੰਘ, ਡਾਕਟਰ ਰਸ਼ਪਾਲ ਸਿੰਘ ਕਾਹਲੋ, ਮਨਪ੍ਰੀਤ ਸਿੰਘ ਆੜਤੀ ਭਾਗੋਵਾਲ, ਹਰਨੇਕ ਸਿੰਘ ਦਾਬਾਂਵਾਲ, ਤਜਿੰਦਰ ਸਿੰਘ ਰੰਧਾਵਾ, ਸਤਨਾਮ ਸਿੰਘ ਲੱਧੜ, ਬਾਬਾ ਮਨਜੀਤ ਸਿੰਘ ਬੇਦੀ, ਲੱਕੀ ਲੱਧੜ, ਕਿਟੂ ਰੰਧਾਵਾ, ਦੀਵਾਰ ਸਿੰਘ, ਪਰਮਜੀਤ ਸਿੰਘ ਗੱਗੋਵਾਲੀ, ਪ੍ਰਿੰਸੀਪਲ ਵਿਜੇ ਕੁਮਾਰ, ਹਰਸ਼ ਮਹਾਜਨ, ਕੁਲਵਿੰਦਰ ਸਿੰਘ ਸਰਾਲੀ, ਸਤਬੀਰ ਸਿੰਘ ਵਾਲੀਆ, ਬੱਲੀ ਕੋਟ ਮਜਲਸ, ਨੰਬਰਦਾਰ ਗੁਰਦਿਆਲ ਸਿੰਘ, ਸਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਮਾਸਟਰ ਬਲਜਿੰਦਰ ਸਿੰਘ, ਸਰਬਜੀਤ ਸਿੰਘ ਗਰੇਟਰ ਕਲਾਸ, ਮਾਸਟਰ ਬਲਵਿੰਦਰ ਸਿੰਘ ਆਦਿ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।