06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਦੀਵਾਲੀ ਤੇ ਬੰਦੀਛੋੜ ਦਿਵਸ ਮਨਾਇਆ

ਜੌੜਾ ਛੱਤਰਾਂ, 6 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਗੁਰਲੀਨ ਕੌਰ, ਹਰਗੁਨਪ੍ਰੀਤ ਕੌਰ ਤੇ ਤਬਲਾਵਾਦਕ ਸਮਰਜੀਤ ਸਿੰਘ ਨੇ ਸ਼ਬਦ ਗਾਇਣ ਕੀਤੇ।

Ad Position 21
No active advertisement
ਅਜੀਤ ਡੈਸਕ 07-11-2026
ਜੌੜਾ ਛੱਤਰਾਂ, 6 ਨਵੰਬਰ (ਪਰਮਜੀਤ ਸਿੰਘ ਘੁੰਮਣ)- ਮਾਤਾ ਗੁਜਰੀ ਪਬਲਿਕ ਸਕੂਲ ਅਮੀਪੁਰ ਵਿਖੇ ਬੰਦੀਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਇਸ ਮੌਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਗੁਰਲੀਨ ਕੌਰ, ਹਰਗੁਨਪ੍ਰੀਤ ਕੌਰ ਤੇ ਤਬਲਾਵਾਦਕ ਸਮਰਜੀਤ ਸਿੰਘ ਨੇ ਸ਼ਬਦ ਗਾਇਣ ਕੀਤੇ। ਵਿਦਿਆਰਥੀ ਮਨਮੀਤ ਕੌਰ, ਨਵਨੀਤ ਕੌਰ, ਗੁਰਕੀਰਤ ਕੌਰ ਨੇ ਕਵਿਤਾ ਪੇਸ਼ ਕੀਤੀ। ਸਕੂਲ ਦੇ ਧਾਰਮਿਕ ਸਿੱਖਿਆ ਦੇ ਅਧਿਆਪਕ ਸੁਖਵਿੰਦਰ ਸਿੰਘ ਤੇ ਗੁਰਮੁਖ ਸਿੰਘ ਵਲੋਂ ਬੱਚਿਆਂ ਨੂੰ ਬੰਦੀਛੋੜ ਦਿਵਸ ਬਾਰੇ ਜਾਣੂ ਕਰਵਾਇਆ ਗਿਆ। ਸਕੂਲ ਦੇ ਡਾਇਰੈਕਟਰ ਕੁਲਜੀਤ ਸਿੰਘ ਤੇ ਪ੍ਰਿੰਸੀਪਲ ਹਰਪ੍ਰੀਤ ਕੌਰ ਨੇ ਬੱਚਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਵਾਈਸ ਪ੍ਰਿੰਸੀਪਲ ਮੈਡਮ ਰਾਜਬੀਰ ਕੌਰ, ਜਗਜੀਤ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਪਬਲਿਕ ਸਕੂਲ ਰਾਮ ਨਗਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਮੰਡੀ ਦੇ ਵਿਦਿਆਰਥੀਆਂ ਨੇ ਬੈਂਕ ਦਾ ਕੀਤਾ ਦੌਰਾ
Ad Position 24