07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਹਰਵਿੰਦਰ ਸਿੰਘ ਕਾਹਲੋਂ ਨੇ ਅਮਰੀਕਾ ਤੋਂ ਪਰਤਦਿਆਂ ਹੀ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ

ਘੁਮਾਣ, 7 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿਛਲੇ ਕੁਝ ਦਿਨ ਤੋਂ ਅਮਰੀਕਾ ਤੋਂ ਵਾਪਸ ਆਪਣੇ ਜੱਦੀ ਪਿੰਡ ਲੱਧਾ ਮੁੰਡਾ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਪਿੰਡ ਪਹੁੰਚਦਿਆਂ ਹੀ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ।

Ad Position 21
No active advertisement
ਹਰਵਿੰਦਰ ਸਿੰਘ ਕਾਹਲੋਂ 08-11-2026
ਘੁਮਾਣ, 7 ਨਵੰਬਰ (ਬੰਮਰਾਹ)- ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪਿਛਲੇ ਕੁਝ ਦਿਨ ਤੋਂ ਅਮਰੀਕਾ ਤੋਂ ਵਾਪਸ ਆਪਣੇ ਜੱਦੀ ਪਿੰਡ ਲੱਧਾ ਮੁੰਡਾ ਵਿਖੇ ਪਹੁੰਚੇ ਹਨ। ਉਨ੍ਹਾਂ ਨੇ ਪਿੰਡ ਪਹੁੰਚਦਿਆਂ ਹੀ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਵਲੋਂ ਹਲਕੇ ਤੇ ਵੱਖ-ਵੱਖ ਲੀਡਰਾਂ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਗੱਲਬਾਤ ਕਰਦੇ ਆ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਅਹਿਮ ਚੋਣਾਂ ਹਨ, ਜਿਸ ਕਰਕੇ ਹਲਕੇ ’ਚ ਵਰਕਰਾਂ ਨੂੰ ਲਾਮਬੰਦ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਬੰਦੀ ਛੋੜ ਦਿਵਸ ਅਤੇ ਦਿਵਾਲੀ ਦੀਆਂ ਸਮੁੱਚੇ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰੇਮ ਪਬਲਿਕ ਸਕੂਲ ਵਿਖੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਈ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਦੀਵਾਲੀ ਮੇਲੇ ਲਗਾਇਆ
Ad Position 24