07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਪ੍ਰੇਮ ਪਬਲਿਕ ਸਕੂਲ ਵਿਖੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਈ

ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਤੀ ਨਗਰ ਬਟਾਲਾ ਵਿਖੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਸਕਿੱਟ, ਡਾਂਸ, ਲੈਕਚਰਾਰ, ਮੋਨੋਐਕਟਿੰਗ, ਕੋਰਿਉਗ੍ਰਾਫੀ ਦੇ ਨਾਲ ਪ੍ਰੋਗਰਾਮ ਪੇਸ਼ ਕਰਕੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਸਕੂਲ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 08-11-2026
ਬਟਾਲਾ, 7 ਨਵੰਬਰ (ਸਤਿੰਦਰ ਸਿੰਘ)- ਪ੍ਰੇਮ ਪਬਲਿਕ ਸਕੂਲ ਕਾਹਨੂੰਵਾਨ ਰੋਡ ਸ਼ਾਤੀ ਨਗਰ ਬਟਾਲਾ ਵਿਖੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਸਕਿੱਟ, ਡਾਂਸ, ਲੈਕਚਰਾਰ, ਮੋਨੋਐਕਟਿੰਗ, ਕੋਰਿਉਗ੍ਰਾਫੀ ਦੇ ਨਾਲ ਪ੍ਰੋਗਰਾਮ ਪੇਸ਼ ਕਰਕੇ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਦਾ ਪ੍ਰਣ ਕੀਤਾ। ਸਕੂਲ ਪ੍ਰਿੰਸੀਪਲ ਤਜਿੰਦਰ ਸਿੰਘ ਪਦਮ ਨੇ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਤਕਦੀਰ ਸਿੰਘ ਪਦਮ, ਇੰਚਾਰਜ ਹਰਪ੍ਰੀਤ ਕੌਰ, ਅਰਲੀਨ ਕੌਰ, ਮਨਿੰਦਰਜੀਤ ਕੌਰ, ਜਸਵਿੰਦਰ ਕੌਰ, ਅਲੀਸ਼ਾ, ਇੰਦਰਪ੍ਰੀਤ ਕੌਰ , ਰਣਜੀਤ ਕੌਰ, ਕੁਲਵਿੰਦਰ ਕੌਰ ਕਲਸੀ, ਰਾਜਵਿੰਦਰ ਕੌਰ, ਸਿਮਰਨ ਕੌਰ, ਗੁਰਮੀਤ ਕੌਰ, ਬੰਧਨਾਂ, ਪਵਨਪ੍ਰੀਤ ਕੌਰ, ਸੁੱਖਵਿੰਦਰ ਕੌਰ, ਬਿਕਰਮਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਸਾਈ ਭਾਈਚਾਰੇ ਨੂੰ ਰਾਜਨੀਤਿਕ ਪਾਰਟੀਆਂ ਨੇ ਹੁਣ ਤੱਕ ਅੱਖੋਂ-ਪਰੋਖੇ ਰੱਖਿਆ : ਰੌਸ਼ਨ ਜੋਸਫ ਅਗਲੀ ਖ਼ਬਰ ਹਰਵਿੰਦਰ ਸਿੰਘ ਕਾਹਲੋਂ ਨੇ ਅਮਰੀਕਾ ਤੋਂ ਪਰਤਦਿਆਂ ਹੀ ਸਿਆਸੀ ਸਰਗਰਮੀਆਂ ਕੀਤੀਆਂ ਸ਼ੁਰੂ
Ad Position 24