ਜੋਗੀ ਰਾਜ ਸ੍ਰੀ ਬਾਵਾ ਲਾਲ ਮਾਡਰਨ ਸੀਨੀਅਰ ਸਕੂਲ ਧਿਆਨਪੁਰ ’ਚ ਦੀਵਾਲੀ ਮੌਕੇ ਰੰਗੋਲੀ ਮੁਕਾਬਲੇ ਕਰਵਾਏ
ਧਿਆਨਪੁਰ, 7 ਨਵੰਬਰ (ਕੁਲਦੀਪ ਸਿੰਘ ਸੋਨੂੰ)- ਯੋਗੀਰਾਜ ਸ੍ਰੀ ਬਾਵਾ ਲਾਲ ਮਾਡਰਨ ਸੀਨੀਅਰ ਸੈਕੈਂਡਰੀ ਸਕੂਲ ਧਿਆਨੁਪੁਰ ਵਿਖੇ ਦਿਵਾਲੀ ਦੇ ਸਬੰਧ ਵਿੱਚ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ। ਸਕੂਲ ਦੇ ਪ੍ਰਬੰਧਕ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਰਜੇਸ਼ ਕੁਮਾਰ ਅਤੇ ਸ੍ਰੀ ਰਵੀਕਾਂਤ ਨੇ ਦਿਵਾਲੀ ਦੀ ਇਤਿਹਾਸ ਬਾਰੇ ਜਾਣਕਾਰੀ ਦਿੱਤੀ।
ਧਿਆਨਪੁਰ, 7 ਨਵੰਬਰ (ਕੁਲਦੀਪ ਸਿੰਘ ਸੋਨੂੰ)- ਯੋਗੀਰਾਜ ਸ੍ਰੀ ਬਾਵਾ ਲਾਲ ਮਾਡਰਨ ਸੀਨੀਅਰ ਸੈਕੈਂਡਰੀ ਸਕੂਲ ਧਿਆਨੁਪੁਰ ਵਿਖੇ ਦਿਵਾਲੀ ਦੇ ਸਬੰਧ ਵਿੱਚ ਰੰਗੋਲੀ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਬੱਚਿਆਂ ਨੇ ਬੜੇ ਉਤਸ਼ਾਹ ਦੇ ਨਾਲ ਭਾਗ ਲਿਆ। ਸਕੂਲ ਦੇ ਪ੍ਰਬੰਧਕ ਸ੍ਰੀ ਅਸ਼ਵਨੀ ਕੁਮਾਰ, ਸ੍ਰੀ ਰਜੇਸ਼ ਕੁਮਾਰ ਅਤੇ ਸ੍ਰੀ ਰਵੀਕਾਂਤ ਨੇ ਦਿਵਾਲੀ ਦੀ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਜੋਗੀ ਲਾਲ ਸ੍ਰੀ ਬਾਵਾਂ ਲਾਲ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ ਵੀ ਰੰਗੋਲੀ ਮੁਕਾਬਲੇ ਕਰਵਾਏ ਗਏ ਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਸਮੇਂ ਉਹਨਾਂ ਨਾਲ ਹੋਰਨਾਂ ਤੋਂ ਇਲਾਵਾ ਸਕੂਲ ਦੇ ਸਮੁੱਚੇ ਵਿਦਿਆਰਥੀ ਤੇ ਸਟਾਫ ਹਾਜ਼ਰ ਸੀ।