07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਰਿਵਾਰ ਵਲੋਂ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੀਆਂ ਅਸਥੀਆਂ ਜਲ ਪ੍ਰਵਾਹ

ਸ੍ਰੀ ਗੋਇੰਦਵਾਲ ਸਾਹਿਬ, 7 ਨਵੰਬਰ (ਸਕੱਤਰ ਸਿੰਘ ਅਟਵਾਲ)– ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਉਪਰੰਤ ਅੱਜ ਪਰਿਵਾਰਕ ਮੈਂਬਰਾਂ ਅਤੇ ਅਤਿ ਨਜ਼ਦੀਕੀ ਰਿਸ਼ਤੇਦਾਰਾਂ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਪਰਿਵਾਰ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

Ad Position 21
No active advertisement
ਅਜੀਤ ਡੈਸਕ 08-11-2026
ਸ੍ਰੀ ਗੋਇੰਦਵਾਲ ਸਾਹਿਬ, 7 ਨਵੰਬਰ (ਸਕੱਤਰ ਸਿੰਘ ਅਟਵਾਲ)– ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਬਲਜਿੰਦਰ ਸਿੰਘ ਦੇ ਛੋਟੇ ਭਰਾ ਹਰਵਿੰਦਰ ਸਿੰਘ ਗੋਹਲਵੜ ਦੇ ਅਕਾਲ ਚਲਾਣੇ ਉਪਰੰਤ ਅੱਜ ਪਰਿਵਾਰਕ ਮੈਂਬਰਾਂ ਅਤੇ ਅਤਿ ਨਜ਼ਦੀਕੀ ਰਿਸ਼ਤੇਦਾਰਾਂ ਵਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਉਨ੍ਹਾਂ ਦੀਆਂ ਅਸਥੀਆਂ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਸਮੇਤ ਪਰਿਵਾਰ ਦੇ ਮੈਂਬਰਾਂ ਨੇ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਓਟ-ਆਸਰਾ ਲਿਆ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਤੋਂ ਪਹਿਲਾਂ ਪਰਿਵਾਰ ਵਲੋਂ ਫੁੱਲ ਤਾਰਨ ਦੀ ਰਸਮ ਵੀ ਗੁਰਦੁਆਰਾ ਸਾਹਿਬ ਵਿਖੇ ਨਿਭਾਈ ਗਈ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਦੇ ਪਰਿਵਾਰਕ ਮੈਂਬਰ ਅਤੇ ਨਜ਼ਦੀਕੀ ਰਿਸ਼ਤੇਦਾਰ ਹਾਜ਼ਰ ਸਨ। ਅਸਥੀਆਂ ਜਲ ਪ੍ਰਵਾਹ ਕਰਨ ਅਤੇ ਅੰਤਿਮ ਰਸਮਾਂ ਨਿਭਾਉਣ ਸਮੇਂ ਮਾਹੌਲ ਬੇਹੱਦ ਭਾਵੁਕ ਹੋ ਗਿਆ। ਇਸ ਮੌਕੇ ਬਲਜਿੰਦਰ ਸਿੰਘ ਗੋਹਲਵੜ, ਸ਼ੁਭ ਕਰਮਨਦੀਪ ਸਿੰਘ, ਰੋਬਨਦੀਪ ਸਿੰਘ, ਮਨਪ੍ਰੀਤ ਸਿੰਘ ਪਨਗੋਟਾ, ਮਹਾਵੀਰ ਸਿੰਘ ਲਾਲੀ ਗੰਡੀਵਿੰਡ, ਕੁਲਦੀਪ ਸਿੰਘ ਗੰਡੀਵਿੰਡ, ਦਿਲਬਾਗ ਸਿੰਘ ਹੇਰ, ਦਲਜੀਤ ਸਿੰਘ ਸੁੱਗਾ, ਅਮਰਦੀਪ ਸਿੰਘ ਮਜੀਠਾ, ਕੰਵਰਦੀਪ ਸਿੰਘ ਬ੍ਰਹਮਪੁਰਾ, ਗੌਰਵਦੀਪ ਸਿੰਘ ਗੋਹਲਵੜ, ਅਰਮਾਨਦੀਪ ਸਿੰਘ ਮਜੀਠਾ ਅਤੇ ਹੋਰ ਰਿਸ਼ਤੇਦਾਰਾਂ ਤੋਂ ਇਲਾਵਾ ਨਿਰਮਲ ਸਿੰਘ ਢੋਟੀ ਸਰਪੰਚ ਸ੍ਰੀ ਗੋਇੰਦਵਾਲ ਸਾਹਿਬ, ਮੱਖਣ ਸਿੰਘ ਢੋਟੀ, ਸੁਰਿੰਦਰ ਸਿੰਘ ਢੋਟੀ, ਹਰਪਿੰਦਰ ਸਿੰਘ ਗਿੱਲ, ਸੰਮਤੀ ਮੈਂਬਰ ਘੁੱਕ ਸਿੰਘ, ਗੁਰ ਸਾਹਿਬ ਸਿੰਘ, ਜਸਬੀਰ ਸਿੰਘ ਮੈਂਬਰ ਪੰਚਾਇਤ, ਚਰਨ ਸਿੰਘ ਲਾਹੌਰੀਆ, ਜਸਵੰਤ ਸਿੰਘ ਸਰਪੰਚ ਧੂੰਦਾ, ਬਲਜਿੰਦਰ ਸਿੰਘ ਮੈਂਬਰ ਪੰਚਾਇਤ ਅਤੇ ਦਵਿੰਦਰ ਸਿੰਘ ਗਿੱਲ ਪ੍ਰਧਾਨ ਸੰਘਰਸ਼ ਕਮੇਟੀ ਸ੍ਰੀ ਗੋਇੰਦਵਾਲ ਸਾਹਿਬ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੂੰ ਗੁਰਸੇਵਕ ਸਿੰਘ ਸ਼ੇਖ ਵਲੋਂ ਦੀਵਾਲੀ ਮੌਕੇ ਵਧਾਈ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24