10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਧਾਰੀਵਾਲ ਵਿਖੇ ਨੋਬਲ ਹੌਂਡਾ ’ਚ ਬਾਬਾ ਵਿਸ਼ਵਕਰਮਾ ਦਿਵਸ ਧੂਮ-ਧਾਮ ਨਾਲ ਮਨਾਇਆ

ਧਾਰੀਵਾਲ, 9 ਨਵੰਬਰ (ਸਵਰਨ ਸਿੰਘ)- ਸਥਾਨਕ ਸ਼ਹਿਰ ਧਾਰੀਵਾਲ ਵਿਖੇ ਥਾਣੇ ਦੇ ਸਾਹਮਣੇ ਨੋਬਲ ਹੋਂਡਾ ਵਲੋਂ ਮਾਰਕੀਟ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 10-11-2026
ਧਾਰੀਵਾਲ, 9 ਨਵੰਬਰ (ਸਵਰਨ ਸਿੰਘ)- ਸਥਾਨਕ ਸ਼ਹਿਰ ਧਾਰੀਵਾਲ ਵਿਖੇ ਥਾਣੇ ਦੇ ਸਾਹਮਣੇ ਨੋਬਲ ਹੋਂਡਾ ਵਲੋਂ ਮਾਰਕੀਟ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਭਗਵਾਨ ਵਿਸ਼ਵਕਰਮਾ ਦੀ ਪੂਜਾ-ਅਰਚਨਾ ਕੀਤੀ ਗਈ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਉਪਰੰਤ ਲੰਗਰ ਲਗਾਇਆ ਗਿਆ। ਸਮਾਗਮ ਵਿਚ ਐਮ.ਡੀ. ਜਤਿੰਦਰ ਸਿੰਘ ਸੇਠੀ, ਮੈਨੇਜਰ ਜਤਿੰਦਰ ਸਿੰਘ ਰਿੰਕੂ, ਪਲਵਿੰਦਰ ਸਿੰਘ ਸ਼ੈਰੀ, ਡਾ. ਨਵਜੋਤ ਸਿੰਘ, ਹਰਗੁਨ ਕੌਰ, ਚੋਲਾ ਮੰਡਲ ਬੈਂਕ ਤੋਂ ਸ੍ਰੀ ਨੰਦਾ, ਦੇਸ਼ ਰਾਜ ਆਦਿ ਹਾਜ਼ਰ ਸਨ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਨੂੰ ਸਿਰਜਣਾ ਦੇ ਦੇਵਤਾ ਮੰਨਿਆਂ ਜਾਂਦਾ ਹੈ ਤੇ ਉਨ੍ਹਾਂ ਦੀ ਕ੍ਰਿਪਾ ਨਾਲ ਹੀ ਕਾਰੀਗਰ, ਮਿਸਤਰੀ ਤੇ ਵਪਾਰੀ ਵਰਗ ਤਰੱਕੀ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਭੂਰੀ ਵਾਲੇ ਦੀ ਯਾਦ ’ਚ 3 ਦਿਨਾ ਸਾਲਾਨਾ ਜੋੜ ਮੇਲਾ ਅੱਜ ਤੋਂ ਅਗਲੀ ਖ਼ਬਰ ਬਾਬਾ ਵਿਸ਼ਵਕਰਮਾ ਦੀ ਯਾਦ ’ਚ ਪਿੰਡ ਭਗਵਾਨਪੁਰ ਵਿਖੇ ਸਮਾਗਮ ਕਰਵਾਇਆ
Ad Position 24