10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ ਨੂੰ ਸਦਮਾ, ਭਰਾ ਸਾਬਕਾ ਸਰਪੰਚ ਨਿਸ਼ਾਨ ਸਿੰਘ ਦਾ ਦਿਹਾਂਤ

ਧਿਆਨਪੁਰ, 9 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਤੇ ਉਘੇ ਟਰਾਂਸਪੋਟਰ ਮਾਝਾ ਟਰਾਂਸਪੋਰਟ ਦੇ ਮਾਲਕ ਗੁਰਨਾਮ ਸਿੰਘ ਰੰਧਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਕੇ ਭਰਾ ਸਾਬਕਾ ਸਰਪੰਚ ਨਿਸ਼ਾਨ ਸਿੰਘ ਰੰਧਾਵਾ ਦੀ ਅਚਾਨਕ ਮੌਤ ਹੋਣ ਕਰਕੇ ਪਰਿਵਾਰ ਤੇ ਸੱਜਣਾਂ ਮਿੱਤਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਦੁੱਖ ਦੀ ਘੜੀ ਵਿੱਚ ਜ਼ਿਲ੍ਹਾ ਜਥੇ.

Ad Position 21
No active advertisement
ਸਾਬਕਾ ਸਰਪੰਚ ਨਿਸ਼ਾਨ ਸਿੰਘ ਧਾਰੋਵਾਲੀ ਦੀ ਪੁਰਾਣੀ ਤਸਵੀਰ। 10-11-2026
ਧਿਆਨਪੁਰ, 9 ਨਵੰਬਰ (ਕੁਲਦੀਪ ਸਿੰਘ ਸੋਨੂੰ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਅਤੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ ਤੇ ਉਘੇ ਟਰਾਂਸਪੋਟਰ ਮਾਝਾ ਟਰਾਂਸਪੋਰਟ ਦੇ ਮਾਲਕ ਗੁਰਨਾਮ ਸਿੰਘ ਰੰਧਾਵਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸਕੇ ਭਰਾ ਸਾਬਕਾ ਸਰਪੰਚ ਨਿਸ਼ਾਨ ਸਿੰਘ ਰੰਧਾਵਾ ਦੀ ਅਚਾਨਕ ਮੌਤ ਹੋਣ ਕਰਕੇ ਪਰਿਵਾਰ ਤੇ ਸੱਜਣਾਂ ਮਿੱਤਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ। ਇਸ ਦੁੱਖ ਦੀ ਘੜੀ ਵਿੱਚ ਜ਼ਿਲ੍ਹਾ ਜਥੇ. ਸ਼੍ਰੋਮਣੀ ਅਕਾਲੀ ਦਲ ਬਾਦਲ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਦੇ ਸੇਵਾਦਾਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਜ਼ਿਲ੍ਹਾ ਯੂਥ ਪ੍ਰਧਾਨ ਜਗਰੂਪ ਸਿੰਘ ਸ਼ਾਹਪੁਰ ਜਾਜਨ, ਹਲਕਾ ਯੂਥ ਪ੍ਰਧਾਨ ਹਰਸਿਮਤ ਸਿੰਘ ਬਾਜਵਾ ਵੈਰੋਕੇ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਢਿਲੋਂ ਢਿਲਵਾਂ ਤੋਂ ਇਲਾਵਾਂ ਹੋਰ ਬਹੁਤ ਸਾਰੇ ਅਕਾਲੀ ਆਗੂਆਂ ਸਮੇਤ ਵੱਖ-ਵੱਖ ਪਾਰਟੀ ਦੇ ਆਗੂਆਂ ਨੇ ਭਰਾ ਚੇਅਰਮੈਨ ਗੁਰਦੇਵ ਸਿੰਘ ਰੰਧਾਵਾ ਧਾਰੋਵਾਲੀ, ਭਰਾ ਮਾਝਾ ਟਰਾਂਸਪੋਰਟ ਦੇ ਮਾਲਕ ਗੁਰਨਾਮ ਸਿੰਘ ਰੰਧਾਵਾ ਧਾਰੋਵਾਲੀ ਤੇ ਸਪੁੱਤਰ ਬਲਜਿੰਦਰ ਸਿੰਘ ਰੰਧਾਵਾ ਧਾਰੋਵਾਲੀ ਤੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ। ਇਸ ਸਮੇਂ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਤੇਜਬੀਰ ਸਿੰਘ, ਸਰਕਲ ਪ੍ਰਧਾਨ ਸਤਨਾਮ ਸਿੰਘ ਪਟਵਾਰੀ ਠੇਠਰਕੇ, ਕਬੱਡੀ ਕੋਚ ਜੱਗਾ ਸ਼ਿਕਾਰ, ਜਥੇਦਾਰ ਬਲਕਾਰ ਸਿੰਘ ਚੈਨੇਵਾਲ, ਡਾ. ਬਲਰਾਜ ਸਿੰਘ ਕੋਟਲੀ, ਸਰਪੰਚ ਕਸ਼ਮੀਰ ਸਿੰਘ ਰਣਸ਼ੀਕਾਂ ਤਲਾ, ਸਾਬਕਾ ਸਰਪੰਚ ਤੇਜਬੀਰ ਸਿੰਘ ਡੇਰਾ ਪਠਾਣਾ, ਡਾ. ਕੰਵਲਜੀਤ ਸਿੰਘ ਉਦੋਵਾਲੀ, ਸੈਕਟਰੀ ਨਵਜੀਤ ਸਿੰਘ ਉਦੋਵਾਲੀ, ਜਥੇ. ਅਮਰਜੀਤ ਸਿੰਘ ਦੇਹੜ, ਬਲਾਕ ਪ੍ਰਧਾਨ ਰਜਿੰਦਰ ਸਿੰਘ ਵੈਰੋਕੇ, ਗੁਰਤੇਜ ਸਿੰਘ ਮਹਿਮੇ ਚੱਕ, ਸਰਪੰਚ ਹਰਜਿੰਦਰ ਸਿੰਘ ਗਿਲਾਂਵਾਲੀ, ਯੂਥ ਆਗੂ ਅਮਨਦੀਪ ਸਿੰਘ ਗਿਲਾਂਵਾਲੀ, ਜਥੇਦਾਰ ਜਸਪਾਲ ਸਿੰਘ ਰਾਏਚੱਕ, ਜਥੇ. ਬਲਵਿੰਦਰ ਸਿੰਘ ਗਾਜੀ ਨੰਗਲ, ਧਰਮਿੰਦਰ ਸਿੰਘ ਬੱਬਾ ਸਰਪੰਚ ਰਾਏਦੱਕ, ਸਚਲੀਨ ਸਿੰਘ ਸੰਧੂ, ਪ੍ਰਦੀਪ ਸਿੰਘ ਰਾਏਚਕ, ਕਰਨਜੀਤ ਸਿੰਘ ਰਾਏਚੱਕ, ਦੀਦਾਰ ਸਿੰਘ ਰਾਏਚੱਕ, ਜਸਵੰਤ ਸਿੰਘ ਕਮਾਂਡਰ ਰਾਏਚੱਕ, ਕਸ਼ਮੀਰੀ ਲਾਲ ਸਰਪੰਚ ਬਸਤੀ ਬਾਜ਼ੀਗਰ ਤੇ ਗੁਰ ਸਾਹਿਬ ਸਿੰਘ ਰਾਏਚੱਕ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਚੱਲਣ ਫ਼ਿਰਨ ਤੋਂ ਅਸਮਰੱਥ ਨੌਜਵਾਨ ਅਨਿਲ ਕੁਮਾਰ ਨੇ ਚੇਅਰਮੈਨ ਰਾਜੀਵ ਸ਼ਰਮਾ ਦੀ ਮਦਦ ਨਾਲ ਖੁਦ ਦਾ ਵਪਾਰ ਕੀਤਾ ਸ਼ੁਰੂ
Ad Position 24