10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੈਨਸ਼ਨਰਾਂ ਦੀ ਮੀਟਿੰਗ ਅੱਜ- ਸੁਰਿੰਦਰ ਪੱਪੂ

ਗੁਰਦਾਸਪੁਰ, ਨਵੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡਲ ਗੁਰਦਾਸਪੁਰ ਸਬੰਧਿਤ ਪੈਨਸ਼ਨਰ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਜ਼ਰੂਰੀ ਮੀਟਿੰਗ 10 ਨਵੰਬਰ ਨੂੰ ਸਵੇਰੇ 11 ਵਜੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਜਿਸ ਦਾ ਮੰਗ ਪੱਤਰ ਤਿਆਰ ਕਰਕੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਨੂੰ ਪੇਸ਼ ਕਰਕੇ ਉਨ੍ਹਾਂ ਦਾ ਜਲਦੀ ਹੀ ਨਿਪਟਾਰਾ ਕਰਵਾਇਆ ਜਾਵੇਗਾ ।

Ad Position 21
No active advertisement
ਅਜੀਤ ਡੈਸਕ 10-11-2026
ਗੁਰਦਾਸਪੁਰ, ਨਵੰਬਰ (ਅਸ਼ੋਕ ਸ਼ਰਮਾ)- ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰ ਐਸੋਸੀਏਸ਼ਨ ਮੰਡਲ ਗੁਰਦਾਸਪੁਰ ਦੇ ਸਹਾਇਕ ਸਕੱਤਰ ਸੁਰਿੰਦਰ ਪੱਪੂ ਨੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਡਲ ਗੁਰਦਾਸਪੁਰ ਸਬੰਧਿਤ ਪੈਨਸ਼ਨਰ ਐਸੋਸੀਏਸ਼ਨ ਦੇ ਪੈਨਸ਼ਨਰਾਂ ਦੀ ਮਹੀਨਾਵਾਰ ਜ਼ਰੂਰੀ ਮੀਟਿੰਗ 10 ਨਵੰਬਰ ਨੂੰ ਸਵੇਰੇ 11 ਵਜੇ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਬੁਲਾਈ ਗਈ ਹੈ। ਮੀਟਿੰਗ ਵਿਚ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਜਿਸ ਦਾ ਮੰਗ ਪੱਤਰ ਤਿਆਰ ਕਰਕੇ ਵਧੀਕ ਨਿਗਰਾਨ ਇੰਜੀਨੀਅਰ ਮੰਡਲ ਗੁਰਦਾਸਪੁਰ ਨੂੰ ਪੇਸ਼ ਕਰਕੇ ਉਨ੍ਹਾਂ ਦਾ ਜਲਦੀ ਹੀ ਨਿਪਟਾਰਾ ਕਰਵਾਇਆ ਜਾਵੇਗਾ । ਇਸ ਸਮੇਂ ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਫਰੰਟ ਵਲੋਂ ਸੰਗਰੂਰ ਵਿਖੇ ਮੁਲਾਜ਼ਮ ਤੇ ਪੈਨਸ਼ਨਰਾਂ ਦੀਆਂ ਮੰਗਾਂ ਲਈ ਕੀਤੇ ਸੰਘਰਸ਼ ਵਿਚ ਸਰਕਲ ਗੁਰਦਾਸਪੁਰ ਵਲੋਂ 17 ਨਵੰਬਰ ਨੂੰ ਸ਼ਾਮਿਲ ਹੋਣ ਲਈ ਮੰਡਲ ਗੁਰਦਾਸਪੁਰ ਦੇ ਪੈਨਸ਼ਨਰਾਂ ਦੀਆਂ ਡਿਊਟੀਆਂ ਵੀ ਲਗਾਈਆਂ ਜਾਣਗੀਆਂ ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਸ੍ਰੀ ਬੁਰਜ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਬੰਦੀ ਛੋੜ ਦਿਵਸ ਅਗਲੀ ਖ਼ਬਰ ਇਤਿਹਾਸਿਕ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਦੀਵਾਲੀ ਤੇ ਬੰਦੀ ਛੋੜ ਦਿਵਸ ਮਨਾਇਆ
Ad Position 24