10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਹੈਰੋਇਨ ਤੇ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ

ਗੁਰਦਾਸਪੁਰ, 9 ਨਵੰਬਰ (ਚੱਕਰਾਜਾ)- ਥਾਣਾ ਦੋਰਾਂਗਲਾ ਪੁਲਿਸ ਨੇ ਕਰਨ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 10000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਜਿਸ ’ਤੇ ਪੁਲਿਸ ਨੇ ਦੋਸ਼ੀ ਦੇ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਆਦਿੱਤਯ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ।

Ad Position 21
No active advertisement
ਫੜਿਆ ਗਿਆ ਦੋਸ਼ੀ ਪੁਲਿਸ ਪਾਰਟੀ ਨਾਲ। ਤਸਵੀਰ: ਚੱਕਰਾਜਾ 10-11-2026
ਗੁਰਦਾਸਪੁਰ, 9 ਨਵੰਬਰ (ਚੱਕਰਾਜਾ)- ਥਾਣਾ ਦੋਰਾਂਗਲਾ ਪੁਲਿਸ ਨੇ ਕਰਨ ਕੁਮਾਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 10000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ ਜਿਸ ’ਤੇ ਪੁਲਿਸ ਨੇ ਦੋਸ਼ੀ ਦੇ ਖਿਲਾਫ ਥਾਣਾ ਦੋਰਾਂਗਲਾ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਆਦਿੱਤਯ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਦੀ ਇਤਲਾਹ ਪੁਲਿਸ ਨੂੰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਉਸਾਰੀ ਮਜ਼ਦੂਰਾਂ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਹੱਥੀਂ ਮਿੱਟੀ ਦੇ ਦੀਵੇ ਅਤੇ ਮੂਰਤੀਆਂ ਘੜ ਕੇ ਪਰੰਪਰਾ ਸੰਭਾਲ ਰਿਹਾ ਬਜ਼ੁਰਗ ਨੰਦ ਕਿਸ਼ੋਰ
Ad Position 24