10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਮੈਥੋਡਿਸਟ ਕੋ ਐਜੂਕੇਸ਼ਨ ਸੀ.ਸੈਕੰ. ਸਕੂਲ ਵਿਖੇ ਦੀਵਾਲੀ ਸਮਾਗਮ ਕਰਵਾਇਆ

ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਮੈਥੋਡਿਸਟ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਤਿਉਹਾਰ ਮਨਾਇਆ ਗਿਆ ਗਿਆ। ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਸਮਾਗਮ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 11-11-2026
ਬਟਾਲਾ, 10 ਨਵੰਬਰ (ਸਤਿੰਦਰ ਸਿੰਘ)-ਮੈਥੋਡਿਸਟ ਕੋ ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਤਿਉਹਾਰ ਮਨਾਇਆ ਗਿਆ ਗਿਆ। ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਸਮਾਗਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਬਣਾਉਣਾ, ਦੀਵਾ ਸਜਾਵਟ ਅਤੇ ਦੀਵਾਲੀ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਕਲੀਨ ਦੀਵਾਲੀ ਗਰੀਨ ਦੀਵਾਲੀ ਦਾ ਸੰਦੇਸ਼ ਦਿੱਤਾ, ਜਿਸ ਵਿਚ ਉਨ੍ਹਾਂ ਨੇ ਆਪਣੇ ਘਰਾਂ ਨੂੰ ਦੀਪ ਮਾਲਾ ਕਰਕੇ ਸਜਾਉਣ ਲਈ ਕਿਹਾ। ਸਕੂਲ ਦੀ ਮੈਨੇਜਰ ਨਿਰਮੋਲਿਨੀ ਸਿੰਘ ਨੇ ਵਿਦਿਆਰਥੀਆਂ ਦੀ ਇਸ ਪ੍ਰਤੀਯੋਗਤਾ ਦੀ ਸ਼ਾਲਾਘਾਕਰਦੇ ਹੋਏ ਉਨ੍ਹਾਂ ਦੇ ਹੁਨਰ ਨੂੰ ਸਰਾਇਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਦੀਵਾਲੀ ਕਾਰਨੀਵਲ ‘ਮੇਲਾ-ਏ-ਨੂਰ’ ਅਗਲੀ ਖ਼ਬਰ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ 13 ਨੂੰ ਮੁਕੇਰੀਆਂ ਮਿੱਲ ਅੱਗੇ ਲੱਗੇਗਾ ਧਰਨਾ - ਕਿਸਾਨ ਜਥੇਬੰਦੀ
Ad Position 24