11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਆਗੂ ਨੇ ਬਾਪੂ ਤਰਸੇਮ ਸਿੰਘ ਨਾਲ ਅਫਸੋਸ਼ ਕੀਤਾ

ਧਾਰੀਵਾਲ, 10 ਅਕਤੂਬਰ (ਸਵਰਨ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਸੀਨੀਅਰ ਆਗੂ ਗੁਰਦੇਵ ਸਿੰਘ ਸਾਹੀ ਨੇ ਪਿੰਡ ਜਲੂਪੁਰ ਖੇੜਾ ਵਿਖੇ ਭਾਈ ਅਮ੍ਰਿਤਪਾਲ ਸਿੰਘ ਖਾਲਸਾ ਲੋਕ ਸਭਾ ਮੈਂਬਰ ਖਡੂਰ ਸਾਹਿਬ ਦੇ ਪਿਤਾ ਬਾਪੂ ਤਰਸੇਮ ਸਿੰਘ ਦੇ ਮਾਤਾ ਜੀ ਜੋ ਕਿ ਸੰਸਾਰੀ ਵਿਛੋੜਾ ਦੇ ਗਏ ਹਨ ਦਾ ਅਫਸੋਸ ਕੀਤਾ ੍ਟ ਇਸ ਮੌਕੇ ਤੇ ਗੁਰਦੇਵ ਸਿੰਘ ਸਾਹੀ ਜਿਲਾ ਸੀਨੀਅਰ ਮੀਤ ਪ੍ਰਧਾਨ ਉਹਨਾਂ ਦੇ ਨਾਲ ਉਹਨਾਂ ਦੀ ਸਾਰੀ ਪਾਰਟੀ ਵਲੋਂ ਸਰਕਾਰ ਕੋ ਮੰਗ ਕਰਦੇ ਹਾਂ ਕਿ ਚਾਹੇ ਇੱਕ ਦਿਨ ਦੀ ਚਾਹੇ ਦੋ ਦਿਨ ਦੀ ਲੋਕ ਸਭਾ ਮੈਂਬਰ ਭਾਈ ਅੰਮ੍ਰਿਤ ਪਾਲ ਨੂੰ ਪੈਰੋਲ ਮਿਲਣੀ ਚਾਹੀਦੀ ਹੈ ਤਾਂ ਕਿ ਉਹ ਆਪਣੀ ਦਾਦੀ ਜੀ ਦੇ ਆਖਰੀ ਸਸਕਾਰਾਂ ਵਿਚ ਸ਼ਾਮਿਲ ਹੋ ਸਕਣ।

Ad Position 21
No active advertisement
ਅਜੀਤ ਡੈਸਕ 11-11-2026

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਰਿਆੜ ਦਾ ਪਿੰਡ ਕਾਲਾ ਬਾਲਾ ਪਹੁੰਚਣ ’ਤੇ ਅਕਾਲੀ ਆਗੂਆਂ ਵਲੋਂ ਨਿੱਘਾ ਸਵਾਗਤ ਤੇ ਸਨਮਾਨ ਨਵੀਂ ਨਿਯੁਕਤੀ...
Ad Position 24