10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਿਲਵਰ ਕਰੀਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਕ੍ਰਿਕਟ ਤੇ ਬੈਡਮਿੰਟਨ ਵਿਚ ਕੀਤਾ ਪਹਿਲਾ ਸਥਾਨ ਹਾਸਿਲ

ਬਟਾਲਾ, 10 ਨਵੰਬਰ (ਹਰਦੇਵ ਸਿੰਘ ਸੰਧੂ)- ਐਫ. ਐਸ.

Ad Position 21
No active advertisement
ਅਜੀਤ ਡੈਸਕ 11-11-2026
ਬਟਾਲਾ, 10 ਨਵੰਬਰ (ਹਰਦੇਵ ਸਿੰਘ ਸੰਧੂ)- ਐਫ.ਐਸ. ਮਾਨ ਸਿਲਵਰ ਕਰੀਕ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਅੰਤਰ ਸਕੂਲ ਖੇਡ ਮੁਕਾਬਲਿਆਂ ਵਿਚ ਵਧੀਆਂ ਪ੍ਰਦਰਸ਼ਨ ਕਰਦਿਆਂ ਸਕੂਲ ਦੀਆਂ ਟੀਮਾਂ ਨੇ ਅੰਡਰ 17 ਵਰਗ ਵਿਚ ਕ੍ਰਿਕਟ ਤੇ ਬੈਡਮਿੰਟਨ ਖੇਡਾਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸ ਬਾਰੇ ਪ੍ਰਿੰਸੀਪਲ ਹਰਜਾਪ ਕੌਰ ਨੇ ਦੱਸਿਆਕਿ ਇਹ ਅੰਤਰ ਸਕੂਲ ਖੇਡਾਂ 2026 ਡਿਵਾਈਨ ਪਬਲਿਕ ਸਕੂਲ ਫਤਹਿਗੜ੍ਹ ਚੂੜੀਆਂ ਵਿਖੇ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕ੍ਰਿਕਟ ਅੰਡਰ 17 ਵਿਚ ਪਹਿਲਾ ਸਥਾਨ ਹਾਸਲ ਕਰਕੇ ਵਾਲੇ ਖਿਡਾਰੀ ਨਯਨ ਮਹਿਤਾ, ਮਨਜੋਤ ਸਿੰਘ, ਸ਼ਬਦਪ੍ਰੀਤ ਸਿੰਘ, ਰੋਹਿਤਪ੍ਰੀਤ ਸਿੰਘ, ਭਵੇਸ਼ਦੀਪ ਸਿੰਘ, ਕਾਰਤਿਕ, ਕਿਆਨ, ਕਰਮਦੀਪ ਸਿੰਘ, ਏਕਮਜੋਤ ਸਿੰਘ, ਮਨਕੀਰਤ ਸਿੰਘ ਤੇ ਸਵਗੁਣ ਸਿੰਘ, ਬੈਡਮੇਂਟਨ ਅੰਤਰ 17 ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਵੀਰਪਾਲ ਸਿੰਘ, ਕਰਨਵੀਰ ਸਿੰਘ ਅਤੇ ਅਭਿਜੋਤ ਸਿੰਘ ਇਨ੍ਹਾਂ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਪ੍ਰਿੰਸੀਪਲ ਤੇ ਪ੍ਰਬੰਧਕਾਂ ਨੇ ਵਧਾਈ ਦਿੱਤੀ। ਪ੍ਰਿੰਸੀਪਲ ਹਰਜਾਪ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਲਾਲ ਖੇਡਾਂ ਵੀ ਜ਼ਰੂਰੀ ਹਨ।
Ad Position 22
No active advertisement
ਪਿਛਲੀ ਖ਼ਬਰ ਸੰਕਲਪ ਸੰਸਥਾ ਹਰਚੋਵਾਲ ਵਲੋਂ ਸਾਲਾਨਾ ਖੇਡਾਂ ‘ਖੇਡਾਂ ਰਿਆੜਕੀ ਦੀਆਂ’ ਮੁਲਤਵੀ ਅਗਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਚ ਰੰਗੋਲੀ ਮੁਕਾਬਲੇ ਅਤੇ ਕਲਾ ਪ੍ਰਦਰਸ਼ਨੀ ਲਗਾਈ
Ad Position 24