11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਡਿਵਾਈਨ ਵਿਲ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਸਕੂਲ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ।

Ad Position 21
No active advertisement
ਅਜੀਤ ਡੈਸਕ 12-11-2026
ਬਟਾਲਾ, 11 ਨਵੰਬਰ (ਸਤਿੰਦਰ ਸਿੰਘ)- ਡਿਵਾਈਨ ਵਿਲ ਪਬਲਿਕ ਸਕੂਲ ਬਟਾਲਾ ਵਿਖੇ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਉਤਸ਼ਾਹ, ਸ਼ਰਧਾ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਾਰੇ ਸਕੂਲ ਨੂੰ ਰੰਗ ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਸਕੂਲ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸ, ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਪਰਮਿੰਦਰ ਕੌਰ ਘੁੰਮਣ ਨੇ ਵਿਸ਼ੇਸ਼ ਮਹਿਮਾਨ ਵਜੋਂ ਇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਉਨ੍ਹਾਂ ਨੇ ਬੱਚਿਆਂ ਵਲੋਂ ਬਣਾਈਆਂ ਵੱਖ-ਵੱਖ ਕਲਾਕ੍ਰਿਤੀਆਂ ਨੂੰ ਦੇਖਿਆ ਤੇ ਉਨ੍ਹਾਂ ਦੇ ਹੁਨਰ ਦੀ ਸ਼ਲਾਘਾ ਕੀਤੀ, ਸਮੂਹ ਸਟਾਫ਼ ਮੈਡਮ ਪ੍ਰਿੰਸੀਪਲ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਪ੍ਰਿੰਸੀਪਲ ਕੁਲਬੀਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਸਾਹਮਣੇ ਸੂਬਾ ਪੱਧਰੀ ਧਰਨਾ 16 ਨੂੰ ਅਗਲੀ ਖ਼ਬਰ ਬੀ.ਡੀ.ਪੀ.ਓ. ਕੁਲਵੰਤ ਸਿੰਘ ਨੇ ਬਲਾਕ ਕਾਹਨੂੰਵਾਨ ਦਾ ਚਾਰਜ ਸੰੰਭਾਲਿਆ
Ad Position 24