11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਹਰਪੁਰਾ ’ਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ

ਊਧਨਵਾਲ, 11 ਨਵੰਬਰ (ਪਰਗਟ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸੰਸਥਾ ਦੇ ਸੰਸਥਾਪਕ ਸਰਵ ਸ੍ਰੀ ਆਸ਼ੂਤੋਸ਼ ਦੇ ਸ਼ਿਸ਼ ਸੁਆਮੀ ਬਲਰਾਮ ਸਿੰਘ ਨੇ ਆਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 12-11-2026
ਊਧਨਵਾਲ, 11 ਨਵੰਬਰ (ਪਰਗਟ ਸਿੰਘ)- ਦਿਵਿਆ ਜਯੋਤੀ ਜਾਗ੍ਰਿਤੀ ਸੰਸਥਾਨ ਦੀ ਸ਼ਾਖਾ ਹਰਪੁਰਾ ਵਿਚ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ। ਸੰਸਥਾ ਦੇ ਸੰਸਥਾਪਕ ਸਰਵ ਸ੍ਰੀ ਆਸ਼ੂਤੋਸ਼ ਦੇ ਸ਼ਿਸ਼ ਸੁਆਮੀ ਬਲਰਾਮ ਸਿੰਘ ਨੇ ਆਈਆਂ ਸੰਗਤਾਂ ਨਾਲ ਕਥਾ ਵਿਚਾਰਾਂ ਦੀ ਸਾਂਝ ਪਾਈ। ਇਸ ਦਿਨ ਬਾਬਾ ਵਿਸ਼ਵਕਰਮਾ ਜੀ ਦੀ ਦੁਨੀਆ ਭਰ ’ਚ ਪੂਜਾ ਕੀਤੀ ਜਾਂਦੀ ਹੈ ਤੇ ਪੂਰੇ ਸਾਲ ਚੰਗੇ ਨਿਰਮਾਣ ਕਾਰਜਾਂ ਲਈ ਬਾਬਾ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਜਾਂਦੀ। ਸੁਆਮੀ ਬਲਰਾਮ ਸਿੰਘ ਨੇ ਕਿਹਾ ਕਿ ਸਾਨੂੰ ਵੀ ਐਸੇ ਮਹਾਨ ਪੁਰਸ਼ਾਂ ਦੇ ਜੀਵਨ ਤੋਂ ਸਿੱਖਿਆ ਲੈ ਕੇ ਆਪਣੀ ਜ਼ਿੰਦਗੀ ’ਚ ਸਹੀ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਆਈਆਂ ਸੰਗਤਾਂ ਦਾ ਧੰਨਵਾਦ ਸੁਆਮੀ ਧਰਮ ਸਿੰਘ ਨੇ ਕੀਤਾ। ਇਸ ਮੌਕੇ ਜਸਵੰਤ ਸਿੰਘ, ਅਮਰਜੀਤ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਦਿਲਬਾਗ ਸਿੰਘ, ਰਮਨਦੀਪ ਸਿੰਘ, ਹਰਪਾਲ ਸਿੰਘ, ਧਰਮ ਸਿੰਘ, ਸਤਨਾਮ ਸਿੰਘ, ਮੱਖਣ ਸਿੰਘ, ਸੰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਮਾਜ ਭਲਾਈ ਕੰਮਾਂ ਨੂੰ ਸਮਰਪਿਤ ਪ੍ਰਸਿੱਧ ਧਾਰਮਿਕ ਸ਼ਖ਼ਸੀਅਤ ਐੱਸ.ਈ. ਬਲਦੇਵ ਸਿੰਘ ਸ਼ਾਹਪੁਰ ਸਨਮਾਨਿਤ ਅਗਲੀ ਖ਼ਬਰ ਜੀ.ਟੀ.ਬੀ.ਆਈ. ਸਕੂਲ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰਿਆਈ ਦਿਵਸ
Ad Position 24