11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਪਠਾਨਕੋਟ, 11 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ।

Ad Position 21
No active advertisement
ਅਜੀਤ ਡੈਸਕ 12-11-2026
ਪਠਾਨਕੋਟ, 11 ਨਵੰਬਰ (ਸੰਧੂ)- ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਭ ਤੋਂ ਪਹਿਲਾਂ ਨਿਤਨੇਮ ਦੀਆਂ ਬਾਣੀਆਂ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ । ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਦਿਆਂ ਨਿਹਾਲ ਕੀਤਾ ਗਿਆ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਪ੍ਰਿਤਪਾਲ ਸਿੰਘ, ਕਰਨ ਸਿੰਘ, ਕੁਲਜੀਤ ਸਿੰਘ, ਹਰਨਾਮ ਸਿੰਘ, ਦਾਤਾਰ ਸਿੰਘ, ਜੁਗਿੰਦਰ ਸਿੰਘ, ਜਤਿੰਦਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ, ਤ੍ਰਿਲੋਚਨ ਸਿੰਘ, ਭੁਪਿੰਦਰ ਕੌਰ, ਰਜਵਿੰਦ ਰ ਕੌਰ, ਸੁਰਿੰਦਰਜੀਤ ਕੌਰ, ਬਲਵਿੰਦਰ ਕੌਰ, ਪਰਮਜੀਤ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਨਰਿੰਦਰ ਕੌਰ, ਦਰਸ਼ਨ ਕੌਰ, ਰਵਿੰਦਰ ਕੌਰ, ਭਲਜੀਤ ਸਿੰਘ, ਅਤਿੰਦਰ ਕੌਰ, ਦਲਜੀਤ ਕੌਰ ਤੇ ਬਲਵਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟ੍ਰੈਫਿਕ ਇੰਚਾਰਜ ਬ੍ਰਹਮ ਦੱਤ ਅਤੇ ਉਨ੍ਹਾਂ ਦੀ ਟੀਮ ਨੇ ਮਿਸਾਲੀ ਸੇਵਾ ਨਿਭਾਅ ਕੇ ਸਮਾਜ ਲਈ ਪੇਸ਼ ਕੀਤੀ ਵਧੀਆ ਉਦਾਹਰਨ- ਅਸ... ਅਗਲੀ ਖ਼ਬਰ ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਨੇ ਵੰਡਿਆ ਮਹੀਨਾਵਾਰ ਰਾਸ਼ਨ
Ad Position 24