12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਬਟਾਲਾ ਦੇ ਆਗੂਆਂ ਵਲੋਂ ਮਾਤਾ ਚਰਨ ਕੌਰ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੇ ਸੀਨੀਅਰ ਆਗੂਆਂ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਬੀਬੀ ਸਰਬਜੀਤ ਕੌਰ ਕਾਲਾ ਅਫਗਾਨਾ ਕਾਰਜਕਰਨੀ ਮੈਂਬਰ ਮਹਿਲਾ ਵਿੰਗ, ਬੀਬੀ ਪ੍ਰਭਜੋਤ ਕੌਰ ਪ੍ਰਧਾਨ ਬਟਾਲਾ ਮਹਿਲਾ ਵਿੰਗ, ਸੁਖਜੀਤ ਸਿੰਘ ਸਹਾਬਪੁਰਾ, ਪਲਵਿੰਦਰ ਸਿੰਘ ਸ਼ੁਕਰਪੁਰਾ, ਖੁਸ਼ਕਰਨ ਸਿੰਘ ਹੇਅਰ, ਅਨੂਪ ਸਿੰਘ ਬੋਪਾਰਾਏ ਡੱਲਾ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਜਸਬੀਰ ਸਿੰਘ ਖਾਲਸਾ, ਜਤਿੰਦਰ ਸਿੰਘ ਭੱਟੀ, ਦਿਲਬਾਗ ਸਿੰਘ ਗੋਬਿੰਦ ਨਗਰ, ਗੁਰਮੇਜ ਸਿੰਘ ਬਟਾਲਾ, ਹਰਮੀਤ ਸਿੰਘ ਯੂਥ ਆਗੂ ਆਦਿ ਨੇ ਪਿੰਡ ਜੱਲੂਪੁਰ ਵਿਖੇ ਪਹੁੰਚ ਕੇ ਬਾਪੂ ਸਵਰਨ ਸਿੰਘ, ਜਥੇਦਾਰ ਤਰਸੇਮ ਸਿੰਘ ਖਾਲਸਾ ਕਾਰਜਕਾਰੀ ਪ੍ਰਧਾਨ, ਬੀਬੀ ਬਲਵਿੰਦਰ ਕੌਰ ‘ਮਾਤਾ ਜੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ’ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸਾਂਝੇ ਬਿਆਨ ’ਚ ਕਿਹਾ ਕਿ ਮਾਤਾ ਚਰਨ ਕੌਰ ਸੱਚੇ-ਸੁੱਚੇ ਸੁਭਾਅ ਤੇ ਦ੍ਰਿੜ ਇਰਾਦੇ ਵਾਲੀ ਸ਼ਖਸੀਅਤ ਸਨ।

Ad Position 21
No active advertisement
ਅਜੀਤ ਡੈਸਕ 13-11-2026
ਬਟਾਲਾ, 12 ਨਵੰਬਰ (ਸਤਿੰਦਰ ਸਿੰਘ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੇ ਸੀਨੀਅਰ ਆਗੂਆਂ ਪ੍ਰਿਥੀਪਾਲ ਸਿੰਘ ਬਟਾਲਾ ਕਾਰਜਕਾਰਨੀ ਕਮੇਟੀ ਮੈਂਬਰ ਅਤੇ ਇੰਚਾਰਜ ਹਲਕਾ ਬਟਾਲਾ, ਬੀਬੀ ਸਰਬਜੀਤ ਕੌਰ ਕਾਲਾ ਅਫਗਾਨਾ ਕਾਰਜਕਰਨੀ ਮੈਂਬਰ ਮਹਿਲਾ ਵਿੰਗ, ਬੀਬੀ ਪ੍ਰਭਜੋਤ ਕੌਰ ਪ੍ਰਧਾਨ ਬਟਾਲਾ ਮਹਿਲਾ ਵਿੰਗ, ਸੁਖਜੀਤ ਸਿੰਘ ਸਹਾਬਪੁਰਾ, ਪਲਵਿੰਦਰ ਸਿੰਘ ਸ਼ੁਕਰਪੁਰਾ, ਖੁਸ਼ਕਰਨ ਸਿੰਘ ਹੇਅਰ, ਅਨੂਪ ਸਿੰਘ ਬੋਪਾਰਾਏ ਡੱਲਾ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਜਸਬੀਰ ਸਿੰਘ ਖਾਲਸਾ, ਜਤਿੰਦਰ ਸਿੰਘ ਭੱਟੀ, ਦਿਲਬਾਗ ਸਿੰਘ ਗੋਬਿੰਦ ਨਗਰ, ਗੁਰਮੇਜ ਸਿੰਘ ਬਟਾਲਾ, ਹਰਮੀਤ ਸਿੰਘ ਯੂਥ ਆਗੂ ਆਦਿ ਨੇ ਪਿੰਡ ਜੱਲੂਪੁਰ ਵਿਖੇ ਪਹੁੰਚ ਕੇ ਬਾਪੂ ਸਵਰਨ ਸਿੰਘ, ਜਥੇਦਾਰ ਤਰਸੇਮ ਸਿੰਘ ਖਾਲਸਾ ਕਾਰਜਕਾਰੀ ਪ੍ਰਧਾਨ, ਬੀਬੀ ਬਲਵਿੰਦਰ ਕੌਰ ‘ਮਾਤਾ ਜੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ’ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸਾਂਝੇ ਬਿਆਨ ’ਚ ਕਿਹਾ ਕਿ ਮਾਤਾ ਚਰਨ ਕੌਰ ਸੱਚੇ-ਸੁੱਚੇ ਸੁਭਾਅ ਤੇ ਦ੍ਰਿੜ ਇਰਾਦੇ ਵਾਲੀ ਸ਼ਖਸੀਅਤ ਸਨ। ਉਹ ਮਿਲਣਸਾਰ, ਨਿਮਰਤਾ ਤੇ ਦੂਰ ਦ੍ਰਿਸ਼ਟੀ ਵਾਲੇ ਹੋਣ ਕਰ ਕੇ ਉਨ੍ਹਾਂ ਨੇ ਆਪਣੇ ਪੰਜਾਂ ਪੁੱਤਰਾਂ ਦੇ ਪਰਿਵਾਰਾਂ ਨੂੰ ਇਕੱਠਾ ਕਰ ਕੇ ਰੱਖਿਆ। ਉਨ੍ਹਾਂ ਦੀ ਸ਼ਖਸੀਅਤ ਦਾ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ’ਤੇ ਡੂੰਘਾ ਪ੍ਰਭਾਵ ਹੈ। ਮਾਤਾ ਜੀ ਦੀ ਆਖਰੀ ਖਾਹਿਸ਼ ਸੀ ਕਿ ਉਹ ਆਪਣੇ ਪੋਤਰੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲ ਸਕਣ ਪਰ ਸਰਕਾਰ ਦੇ ਨਿਰਦਈ ਰਵੱਈਏ ਕਾਰਨ, ਉਨ੍ਹਾਂ ਨੂੰ ਇਹ ਦਰਦ ਦਿਲ ਵਿਚ ਹੀ ਲੈ ਕੇ ਜਾਣਾ ਪਿਆ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐਸ. ਮੇਨਜ਼ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਉਦੇਵੀਰ ਸਿੰਘ ਰੰਧਾਵਾ ਵਲੋਂ 2027 ਦੀਆਂ ਚੋਣਾਂ ਸੰਬੰਧੀ ਵਰਕਰਾਂ ਨਾਲ ਤਾਲਮੇਲ ਤੇਜ਼
Ad Position 24