‘ਗੈਵੀ ਕਲੇਰ’ ਨੇ 1 ਹਫ਼ਤੇ ’ਚ ਨਿਊਜ਼ੀਲੈਂਡ ਦੇ 7 ਵੀਜ਼ੇ ਲਗਵਾਏ
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਵੱਡੇ ਪੱਧਰ ’ਤੇ ਨਿਊਜ਼ੀਲੈਂਡ ਦੇ ਵੀਜ਼ੇ ਲਗਾਏ ਜਾ ਰਹੇ ਹਨ ਅਤੇ ਖਾਸ ਕਰ ਕੇ ਨਿਊਜ਼ੀਲੈਂਡ ਦਾ ਜਨਵਰੀ ਇਨਟੇਕ ਬੇਹੱਦ ਸਫਲ ਰਿਹਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਖੁਸ਼ੀ ਦੁਗਣੀ ਹੋ ਗਈ ਹੈ। ਗੈਵੀ ਕਲੇਰ ਵਲੋਂ 1 ਹਫਤੇ ਵਿਚ ਨਿਊਜ਼ੀਲੈਂਡ ਦੇ 7 ਹੋਰ ਵੀਜ਼ੇ ਲਗਵਾ ਕੇ ਆਪਣੀ ਜਿਥੇ ਚੜ੍ਹਤ ਬਰਕਰਾਰ ਰੱਖੀ ਗਈ ਹੈ ਤੇ ਉਥੇ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਵੀ ਪੂਰਾ ਕੀਤਾ ਹੈ।
ਵ
ਵੀਜ਼ਾ ਮਾਹਿਰ ਗੈਵੀ ਕਲੇਰ ਨਿਊਜ਼ੀਲੈਂਡ ਦੇ ਇਕ ਹਫਤੇ ਵਿਚ ਲਗਾਏ 7 ਵੀਜ਼ੇ ਦਿਖਾਉਂਦੇ ਹੋਏ। ਅਜੀਤ ਤਸਵੀਰ
14-11-2026
ਬਟਾਲਾ, 13 ਨਵੰਬਰ (ਸਤਿੰਦਰ ਸਿੰਘ)- ਪੰਜਾਬ ਦੇ ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਵੱਡੇ ਪੱਧਰ ’ਤੇ ਨਿਊਜ਼ੀਲੈਂਡ ਦੇ ਵੀਜ਼ੇ ਲਗਾਏ ਜਾ ਰਹੇ ਹਨ ਅਤੇ ਖਾਸ ਕਰ ਕੇ ਨਿਊਜ਼ੀਲੈਂਡ ਦਾ ਜਨਵਰੀ ਇਨਟੇਕ ਬੇਹੱਦ ਸਫਲ ਰਿਹਾ ਹੈ, ਜਿਸ ਨੂੰ ਲੈ ਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਦੀ ਖੁਸ਼ੀ ਦੁਗਣੀ ਹੋ ਗਈ ਹੈ। ਗੈਵੀ ਕਲੇਰ ਵਲੋਂ 1 ਹਫਤੇ ਵਿਚ ਨਿਊਜ਼ੀਲੈਂਡ ਦੇ 7 ਹੋਰ ਵੀਜ਼ੇ ਲਗਵਾ ਕੇ ਆਪਣੀ ਜਿਥੇ ਚੜ੍ਹਤ ਬਰਕਰਾਰ ਰੱਖੀ ਗਈ ਹੈ ਤੇ ਉਥੇ ਹੀ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਵੀ ਪੂਰਾ ਕੀਤਾ ਹੈ। ਇਸ ਸੰਬੰਧੀ ਗੈਵੀ ਕਲੇਰ ਨੇ ਕਿਹਾ ਕਿ ਜੋ ਵੀ ਵਿਦਿਆਰਥੀ ਸਾਡੇ ਕੋਲ ਆਉਂਦਾ ਹੈ, ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ 100 ਪ੍ਰਤੀਸ਼ਤ ਵੀਜ਼ਾ ਲਗਵਾ ਕੇ ਦਿੱਤਾ ਜਾਵੇ। ਉਨ੍ਹਾਂ ਅਸੀਂ ਪਹਿਲਾਂ ਹੀ ਕਿਹਾ ਸੀ ਕਿ ਇਸ ਸਮੇਂ ਸਿਰਫ ਨਿਊਜ਼ੀਲੈਂਡ ਹੀ ਉਹ ਦੇਸ਼ ਜੋ ਦਿਲ ਖੋਲ ਕੇ ਸਟੂਡੈਂਟ ਵੀਜ਼ੇ ਦੇ ਰਿਹਾ ਹੈ ਤੇ ਖਾਸ ਕਰ ਕੇ ਜਿਹੜੇ ਵਿਦਿਆਰਥੀ ਆਸਟਰੇਲੀਆ, ਕੈਨੇਡਾ ਜਾਂ ਫਿਰ ਪਹਿਲਾਂ ਨਿਊਜ਼ੀਲੈਂਡ ਤੋਂ ਰਿਫਿਊਜ਼ ਹਨ, ਉਨ੍ਹਾਂ ਦਾ ਵੀ ਸਵਾਗਤ ਕਰ ਰਿਹਾ ਹੈ। ਗੈਵੀ ਕਲੇਰ ਨੇ ਅੱਗੇ ਕਿਹਾ ਕਿ ਜਿਹੜੇ ਵੀ ਵਿਦਿਆਰਥੀ ਬਾਰ੍ਹਵੀਂ ਜਾਂ ਗਰੈਜੂਏਸ਼ਨ ਪਾਸ ਹਨ, ਉਹ ਨਿਊਜ਼ੀਲੈਂਡ ਦੇ ਨਵੰਬਰ ਜਾਂ ਜਨਵਰੀ ਇਨਟੇਕ ਲਈ ਅਪਲਾਈ ਕਰ ਸਕਦੇ ਹਨ। ਗੈਵੀ ਕਲੇਰ ਨੇ ਕਿਹਾ ਕਿ ਜਿਨ੍ਹਾਂ ਵਿਦਿਆਰਥੀਆਂ ਕੋਲ ਤਿੰਨ ਮਹੀਨੇ ਪੁਰਾਣੇ ਫੰਡ ਹਨ, ਉਹ ਇੱਧਰ - ਉਧਰ ਭਟਕਣ ਦੀ ਥਾਂ ਨਿਊਜ਼ੀਲੈਂਡ ਜਾਣ ਨੂੰ ਪਹਿਲ ਦੇਣ ਕਿਉਂਕਿ ਇਸ ਸਮੇਂ ਨਿਊਜ਼ੀਲੈਂਡ ਵਿਚ ਵਿਦਿਆਰਥੀਆਂ ਦਾ ਭਵਿੱਖ ਬਹੁਤ ਹੀ ਵਧੀਆ ਬਣ ਰਿਹਾ ਹੈ। ਗੈਵੀ ਕਲੇਰ ਅੱਗੇ ਕਿਹਾ ਕਿ ਨਿਊਜ਼ੀਲੈਂਡ ਸਿਰਫ ਉਨ੍ਹਾਂ ਏਜੰਟਾਂ ਨੂੰ ਵੀਜ਼ੇ ਦੇ ਰਿਹਾ ਹੈ, ਜੋ ਵੀਜ਼ਾ ਸਲਾਹਕਾਰ ਨਿਊਜ਼ੀਲੈਂਡ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਉਥੋਂ ਦੀਆਂ ਯੂਨੀਵਰਸਿਟੀ ਨਾਲ ਸਿੱਧੇ ਸੰਪਰਕ ਵਿੱਚ ਹਨ। ਉਨ੍ਹਾਂ ਦੱਸਿਆ ਕਿ ‘ਗੈਵੀ ਕਲੇਰ ਟੀਮ ਗਲੋਬਲ’ ਦੇ ਮਾਹਿਰ ਵਕੀਲ ਜੋ ਨਿਊਜ਼ੀਲੈਂਡ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਹਨ ਅਤੇ ਉਥੋਂ ਦੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨਾਲ ਸਿੱਧਾ ਰਾਬਤਾ ਰੱਖਦੇ ਹਨ, ਉਨ੍ਹਾਂ ਦੇ ਹੀ ਵੀਜ਼ੇ ਆ ਰਹੇ। ਉਨ੍ਹਾਂ ਦੱਸਿਆ ਕਿ ਜਿੱਥੇ ਸਾਡੀ ਸੰਸਥਾ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ ਤੇ ਸਾਡੀ ਹਮੇਸ਼ਾ ਹੀ ਇਹ ਪਹਿਲ ਰਹੀ ਹੈ ਕਿ ਅਸੀਂ ਵਿਦਿਆਰਥੀਆਂ ਨੂੰ ਜਿਸ ਵੀ ਦੇਸ਼ ਵਿਚ ਭੇਜੀਏ, ਉਥੋਂ ਦੇ ਸਰਕਾਰੀ ਕਾਲਜ ਜਾਂ ਯੂਨੀਵਰਸਿਟੀਆਂ ਵਿੱਚ ਦਾਖਲੇ ਦਿਵਾਈਏ ਤਾਂ ਜੋ ਵੀਜ਼ਾ ਮਿਲਣ ਦੇ ਮੌਕੇ ਹੋਰ ਵੀ ਵਧੀਆ ਹੋ ਜਾਂਦੇ ਹਨ। ਗੈਵੀ ਕਲੇਰ ਨੇ ਕਿਹਾ ਕਿ ਸਿਰਫ ਨਿਊਜ਼ੀਲੈਂਡ ਹੀ ਉਹ ਦੇਸ਼ ਹੈ, ਜੋ ਸਿਰਫ ਅੰਬੈਸੀ ਫੀਸ ਲੈਣ ਉਪਰੰਤ ਵਿਦਿਆਰਥੀਆਂ ਨੂੰ ਵੀਜ਼ਾ ਦੇ ਦਿੰਦੀ ਹੈ ਤੇ ਵੀਜ਼ਾ ਆਉਣ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਜਾਂ ਕਾਲਜ ਦੀ ਫੀਸ ਅਦਾ ਕਰਨੀ ਹੁੰਦੀ ਹੈ। ਇਸ ਲਈ ਵਿਦਿਆਰਥੀਆਂ ਨੂੰ ਪੈਸੇ ਨੂੰ ਲੈ ਕੇ ਵੀ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਅਤੇ ਅਸੀਂ ਇਕ ਗਾਰੰਟੀ ਦਿੰਦੇ ਹਾਂ ਕਿ ਜਿਹੜਾ ਵਿਦਿਆਰਥੀ ਫਰਵਰੀ-ਮਈ ਇਨਟੇਕ ਲਈ ਨਿਊਜ਼ੀਲੈਂਡ ਦਾ ਵੀਜ਼ਾ ਅਪਲਾਈ ਕਰੇਗਾ, ਉਸ ਨੂੰ 100 ਪ੍ਰਤੀਸ਼ਤ ਗਾਰੰਟੀ ਨਾਲ ਵੀਜ਼ਾ ਲਗਵਾ ਕੇ ਦਿੱਤਾ ਜਾਵੇਗਾ। ਗੈਵੀ ਕਲੇਰ ਨੇ ਦੱਸਿਆ ਕਿ ਨਿਊਜ਼ੀਲੈਂਡ ਦਾ ਗਰੀਨ ਲਿਸਟ ਕੋਰਸ ਲੈਣ ਵਾਲੇ ਵਿਦਿਆਰਥੀਆਂ ਨੂੰ ਜਿਥੇ ਵੀਜ਼ਾ ਆਸਾਨੀ ਨਾਲ ਮਿਲਦਾ ਹੈ ਉਥੇ ਨਾਲ ਹੀ ਪੜ੍ਹਾਈ ਤੋਂ ਤੁਰੰਤ ਬਾਅਦ ਨਿਊਜ਼ੀਲੈਂਡ ਦਾ ਵਰਕ ਪਰਮਿਟ ਜਿਥੇ ਆਸਾਨੀ ਨਾਲ ਮਿਲਦਾ ਹੈ ਉਥੇ ਨਾਲ ਪੀ.ਆਰ. ਲੈਣ ਵਿਚ ਵੀ ਲਾਭ ਮਿਲਦਾ ਹੈ। ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜ਼ੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ। ਗੈਵੀ ਕਲੇਰ ਸੋਮਵਾਰ, ਬੁੱਧਵਾਰ ਤੇ ਸ਼ੁੱਕਰਵਾਰ ਸਵੇਰੇ 10 ਤੋਂ 2 ਵਜੇ ਤੱਕ ਗੁਰਦਾਸਪੁਰ ਅਤੇ ਹਰ ਰੋਜ਼ ਦੁਪਹਿਰ 3 ਵਜੇ ਤੋਂ ਸ਼ਾਮ 6 ਵਜੇ ਤੱਕ ਅੰਮ੍ਰਿਤਸਰ ਦਫ਼ਤਰ ਵਿਖੇ ਮਿਲਦੇ ਹਨ।