14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਮੁਸਤਫਾਬਾਦ ਜੱਟਾਂ ਦੇ ਅਕਾਲੀ ਆਗੂਆਂ ਨੇ ਬੱਬੇਹਾਲੀ ਵਿਖੇ ਹੋਈ ਮੀਟਿੰਗ ਲਈ ਦਿਖਾਇਆ ਉਤਸ਼ਾਹ

ਤਿੱਬੜ, 13 ਨਵੰਬਰ (ਸੋਹਨ ਮਲਿਕ)- ਬੀਤੇ ਦਿਨ ਸਥਾਨਕ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਵੱਡੀ ਰੈਲੀ ਕੀਤੀ ਗਈ ਜਿਸ ਵਿਚ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੋਂ ਅਕਾਲੀ ਵਰਕਰਾਂ ਨੇ ਹਿੱਸਾ ਲਿਆ। ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੱਖਣ ਮਸੀਹ ਮੈਂਬਰ ਪੰਚਾਇਤ ਦੀ ਅਗਵਾਈ ਹੇਠ ਪਿੰਡ ਮੁਸਤਫਾਬਾਦ ਜੱਟਾਂ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਹਿੱਸਾ ਲਿਆ ।

Ad Position 21
No active advertisement
ਅਜੀਤ ਡੈਸਕ 14-11-2026
ਤਿੱਬੜ, 13 ਨਵੰਬਰ (ਸੋਹਨ ਮਲਿਕ)- ਬੀਤੇ ਦਿਨ ਸਥਾਨਕ ਪਿੰਡ ਬੱਬੇਹਾਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਵੱਡੀ ਰੈਲੀ ਕੀਤੀ ਗਈ ਜਿਸ ਵਿਚ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਤੋਂ ਅਕਾਲੀ ਵਰਕਰਾਂ ਨੇ ਹਿੱਸਾ ਲਿਆ। ਸਾਬਕਾ ਸਰਪੰਚ ਹਰਦੀਪ ਸਿੰਘ ਤੇ ਮੱਖਣ ਮਸੀਹ ਮੈਂਬਰ ਪੰਚਾਇਤ ਦੀ ਅਗਵਾਈ ਹੇਠ ਪਿੰਡ ਮੁਸਤਫਾਬਾਦ ਜੱਟਾਂ ਤੋਂ ਵੱਡੀ ਗਿਣਤੀ ਵਿਚ ਬੀਬੀਆਂ ਨੇ ਹਿੱਸਾ ਲਿਆ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਾਵਾਂ-ਭੈਣਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ । ਰੈਲੀ ਵਿਚ ਹਰਦੀਪ ਸਿੰਘ ਤੋਂ ਇਲਾਵਾ ਮੱਖਣ ਮਸੀਹ, ਪ੍ਰਭਜੋਤ ਸਿੰਘ, ਪਰਸਰਾਮ, ਕਬੀ ਮਸੀਹ, ਧੰਮਾ ਮਸੀਹ, ਪੱਪੂ ਸਿੰਘ ਤੇ ਵੱਡੀ ਗਿਣਤੀ ਵਿਚ ਬੀਬੀਆਂ ਨੇ ਵੀ ਹਿੱਸਾ ਲਿਆ ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਅਵਾਂਖਾ ਵਿਖੇ ਬਾਲ ਮੇਲਾ ਕਰਵਾਇਆ ਅਗਲੀ ਖ਼ਬਰ ਸਾਰਥਿਕ ਦੀਵਾਲੀ ਥੀਮ ਤਹਿਤ ਸੈਂਟਰਲ ਐਸੋਸੀਏਸ਼ਨ ਤੇ ਐਨ.ਐੱਸ.ਐੱਸ. ਯੂਨਿਟ ਨੇ ਮਨਾਈ ਦੀਵਾਲੀ
Ad Position 24