13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਠਾਨਕੋਟ ’ਚ ਜਨਗਣਨਾ ਫੇਜ਼-2 ਦਾ ਕੰਮ ਸ਼ੁਰੂ, ਡੀ.ਸੀ. ਡਾ: ਪੱਲਵੀ ਨੇ ਪਬਲੀਸਿਟੀ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪਠਾਨਕੋਟ, 13 ਨਵੰਬਰ (ਸੁਮਿਤ)- ਜ਼ਿਲ੍ਹਾ ਪਠਾਨਕੋਟ ਵਿਚ ਜਨਗਣਨਾ ਫੇਜ਼-2 ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਡੀ.

Ad Position 21
No active advertisement
ਅਜੀਤ ਡੈਸਕ 14-11-2026
ਪਠਾਨਕੋਟ, 13 ਨਵੰਬਰ (ਸੁਮਿਤ)- ਜ਼ਿਲ੍ਹਾ ਪਠਾਨਕੋਟ ਵਿਚ ਜਨਗਣਨਾ ਫੇਜ਼-2 ਦੇ ਕੰਮ ਦੀ ਸ਼ੁਰੂਆਤ ਹੋ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪਠਾਨਕੋਟ ਡਾ: ਪੱਲਵੀ ਨੇ ਡੀ.ਸੀ. ਕੰਪਲੈਕਸ ਤੋਂ ਪਬਲੀਸਿਟੀ ਵੈਨ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਐਸ.ਆਈ.ਆਰ. ਦੀ ਡਿਜ਼ੀਟਲ ਪ੍ਰਕਿਰਿਆ ਦਾ ਵੀ ਆਗਾਜ਼ ਕੀਤਾ ਗਿਆ । ਇਸ ਮੁਹਿੰਮ ਤਹਿਤ ਸਬੰਧਿਤ ਅਧਿਕਾਰੀ ਘਰ-ਘਰ ਜਾ ਕੇ ਲੋਕਾਂ ਦਾ ਡਾਟਾ ਇਕੱਠਾ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਪੱਲਵੀ ਨੇ ਕਿਹਾ ਕਿ ਹਰੇਕ ਵਿਅਕਤੀ ਦਾ ਡਾਟਾ ਬੇਹੱਦ ਮਹੱਤਵਪੂਰਨ ਹੈ। ਸਹੀ ਤੇ ਪੂਰੀ ਜਾਣਕਾਰੀ ਦੇ ਆਧਾਰ ’ਤੇ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਵਿਚ ਮਦਦ ਮਿਲੇਗੀ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਰਾਮ ਲੁਭਾਇਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕੇਡਰ ਅਧਿਆਪਕਾਂ ਵਲੋਂ ਗੈਰ-ਵਿੱਦਿਅਕ ਕੰਮਾਂ ਦਾ ਮੁਕੰਮਲ ਬਾਈਕਾਟ ਅਗਲੀ ਖ਼ਬਰ ਐਸ.ਐਮ.ਡੀ.ਆਰ.ਐਸ.ਡੀ. ਕਾਲਜ ਦੇ ਵਿਦਿਆਰਥੀ ਸ਼ਿਵਾਂਗ ਸ਼ਾਂਡਿਲ ਦੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕ੍ਰਿਕਟ ਚੈਂਪੀਅਨਸ਼ਿਪ ਲ...
Ad Position 24