15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਵਿਧਾਇਕ ਸ਼ੈਰੀ ਕਲਸੀ ਨੇ ਸ਼ਾਸਤਰੀ ਨਗਰ ...

ਵਿਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸ਼ਹੀਦ ਭਗਤ ਸਿੰਘ ਚੌਕ ਤੇ ਅਗਰਸੈਨ ਚੌਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 15-11-2026
ਵਿਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਮਾਤਾ ਸੁਲੱਖਣੀ ਜੀ ਯਾਦਗਾਰੀ ਗੇਟ, ਸ਼ਹੀਦ ਭਗਤ ਸਿੰਘ ਚੌਕ ਤੇ ਅਗਰਸੈਨ ਚੌਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ। ਇਸ ਮੌਕੇ ਟਰੱਕ ਯੂਨੀਅਨ ਤੇ ਨੇੜਲੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਾਈ ਮਾਸਟ ਲਾਈਟਾਂ ਲੱਗਣ ਨਾਲ ਵੱਡੀ ਰਾਹਤ ਮਿਲੀ ਹੈ ਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਦੀ ਯਾਦ ’ ਚ 43 ਵੀਂ ਬਰਸੀ ਨੂੰ ਸਮਰਪਿਤ ਨਵਾਂ ਬਲੜਵਾਲ ਵਿਖੇ ਕਰਵਾਏ ਸਮਾਗਮ
Ad Position 24