15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਉਮੀਦਵਾਰ ਐਲਾਨੇ ਜਾਣ ਮਗਰੋਂ ਸ਼ਮਸ਼ੇਰ ਸਿੰਘ ਪੰਡੋਰੀ ਧਾਮ ਵਿਖੇ ਹੋਏ ਨਤਮਸਤਕ

ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦਰਬਾਰ ਸ਼੍ਰੀ ਪੰਡੋਰੀ ਧਾਮ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 15-11-2026
ਗੁਰਦਾਸਪੁਰ, 14 ਨਵੰਬਰ (ਅਸ਼ੋਕ ਸ਼ਰਮਾ)- ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਪਾਰਟੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦਰਬਾਰ ਸ਼੍ਰੀ ਪੰਡੋਰੀ ਧਾਮ ਵਿਖੇ ਮੱਥਾ ਟੇਕਿਆ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਿਕ ਮੈਂਬਰਾਂ ਤੋਂ ਇਲਾਵਾ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ। ਦਰਬਾਰ ਵਿਖੇ ਨਤਮਸਤਕ ਹੋਣ ਉਪਰੰਤ ਸ਼ਮਸ਼ੇਰ ਸਿੰਘ ਨੇ ਗੱਦੀਨਸ਼ੀਨ ਮਹੰਤ ਰਘੁਵੀਰ ਦਾਸ ਕੋਲੋਂ ਆਸ਼ੀਰਵਾਦ ਪ੍ਰਾਪਤ ਕੀਤਾ। ਮਹੰਤ ਰਘੁਵੀਰ ਦਾਸ ਨੇ ਸ਼ਮਸ਼ੇਰ ਸਿੰਘ ਨੂੰ ਸਿਰੋਪਾ ਭੇਟ ਕਰਕੇ ਉੱਜਵਲ ਭਵਿੱਖ ਲਈ ਆਸ਼ੀਰਵਾਦ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਿਆਂ ’ਚ ਹਾਹਾਕਾਰ, ਬੇਮੌਸਮੀ ਗਰਮੀ ਕਾਰਨ ਬਿਮਾਰੀ ਨੇ ਫੜਿਆ ਜ਼ੋਰ ਸੁਰਿੰਦਰਪਾਲ ਸਿੰਘ ਵਰਪਾਲ ਅਗਲੀ ਖ਼ਬਰ ਮਾਰਸਲ ਪ੍ਰੀਮੀਅਰ ਲੀਗ ਕ੍ਰਿਕਟ ਟੂਰਨਾਮੈਂਟ ਦਾ ਸੈਮੀਫਾਈਨਲ ਮੈਚ ਖੇਡਿਆ
Ad Position 24