14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ

ਪਠਾਨਕੋਟ, 14 ਨਵੰਬਰ (ਸੁਮਿਤ)- ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਪਰਸਨ ਅਮਿਤਾ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 15-11-2026
ਪਠਾਨਕੋਟ, 14 ਨਵੰਬਰ (ਸੁਮਿਤ)- ਸੰਕਲਪ ਸੇਵਾ ਸੰਸਥਾ ਵਲੋਂ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਚੇਅਰਪਰਸਨ ਅਮਿਤਾ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸੰਸਥਾ ਦੀ ਪ੍ਰਧਾਨ ਚਿੱਤਰਾ ਪੁਰੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸਮਾਗਮ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸਾਰੀਆਂ ਮੈਂਬਰਾਂ ਨੇ ਸੇਵਾ ਕਾਰਜਾਂ ਵਿਚ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਲੋੜਵੰਦਾਂ ਦੀ ਮਦਦ ਕਰਨ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਸੰਸਥਾ ਵਲੋਂ ਲਗਾਤਾਰ ਕੀਤੇ ਜਾ ਰਹੇ ਰਾਸ਼ਨ ਵੰਡ ਦੇ ਉਪਰਾਲੇ ਸਮਾਜ ਵਿਚ ਸੇਵਾ, ਸਹਿਯੋਗ ਤੇ ਮਨੁੱਖਤਾ ਦੀ ਭਾਵਨਾ ਨੂੰ ਮਜ਼ਬੂਤ ਕਰਨ ਵੱਲ ਇੱਕ ਸ਼ਲਾਘਾਯੋਗ ਕਦਮ ਹਨ।
Ad Position 22
No active advertisement
ਪਿਛਲੀ ਖ਼ਬਰ ਕ੍ਰਾਈਸਟ ਦਾ ਕਿੰਗ ਕਾਨਵੈਂਟ ਸਕੂਲ ਵਿਖੇ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਹਲਕਾ ਭੋਆ ਤੋਂ ਕਾਂਗਰਸੀ ਆਗੂ ਸਤੀਸ਼ ਜੱਟ ਪੰਮਾ ਤੇ ਰਾਜ ਕੁਮਾਰ ਸਿਹੋੜਾ ਨੇ ਸਚਿਨ ਪਾਇਲਟ ਨਾਲ ਮੁਲਾਕਾਤ ਕੀਤੀ
Ad Position 24