14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੀਬੀ ਰਹਿਮਤੇ ਕ੍ਰਿਸ਼ਚਨ ਇੰਸਟੀਚਿਊਟ ਆਫ ਨਰਸਿੰਗ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)- ਬੀਬੀ ਰਹਿਮਤੇ ਕ੍ਰਿਸਚਨ ਇੰਸਟੀਚਿਊਟ ਆਫ ਨਰਸਿੰਗ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ 99. 99 ਫੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 15-11-2026
ਸ਼ਾਹਪੁਰ ਕੰਢੀ, 14 ਨਵੰਬਰ (ਰਣਜੀਤ ਸਿੰਘ)- ਬੀਬੀ ਰਹਿਮਤੇ ਕ੍ਰਿਸਚਨ ਇੰਸਟੀਚਿਊਟ ਆਫ ਨਰਸਿੰਗ ਦੇ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ 99.99 ਫੀਸਦੀ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਨਤੀਜੇ ਦੀ ਸਫਲਤਾ ਲਈ ਘੱਟ ਗਿਣਤੀ ਕਮਿਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਬਾਊ ਮੁਨੱਵਰ ਮਸੀਹ, ਜਨਰਲ ਸਕੱਤਰ ਪ੍ਰਿੰਸ ਮਸੀਹ, ਡਾ: ਰੌਸ਼ਨ ਪੌਲ, ਵਾਈਸ ਪ੍ਰਿੰਸੀਪਲ ਰਿਚਾ, ਕਲਾਸ ਕੋਆਰਡੀਨੇਟਰ ਰਿਆਜ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਵਿਦਿਆਰਥੀਆਂ ਵਿਚ ਲੱਡੂ ਵੰਡ ਕੇ ਜਨਰਲ ਸਕੱਤਰ ਪ੍ਰਿੰਸ ਮਸੀਹ ਵਲੋਂ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪ੍ਰਸਿੱਧ ਯੂਨੀਵਰਸਿਟੀਆਂ ਦੇ ਪ੍ਰਤੀਨਿਧੀ ਪ੍ਰਤਾਪ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਨਾਲ ਕਰਨਗੇ ਸਿੱਧਾ ਸੰਵਾਦ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ
Ad Position 24