15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਚ ਮਨਾਇਆ ਬਾਲ ਦਿਵਸ

ਕਲਾਨੌਰ, 15 ਨਵੰਬਰ (ਪੁਰੇਵਾਲ)-ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਚ ਸਕੂਲ ਚੇਅਰਮੈਨ ਸ਼੍ਰੀ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਸ਼੍ਰੀ ਜਸਬੀਰ ਸਿੰਘ ਸੋਢੀ, ਮੋਨਿਕਾ ਵਰਮਾ ਅਤੇ ਸੋਨੀਆ ਵਰਮਾ ਸਮੇਤ ਨੂੰ ਅਧਿਆਪਕਾਂ ਤੇ ਬੱਚਿਆਂ ਦੇ ਸਹਿਯੋਗ ਨਾਲ ਬਾਲ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਦੇ ਪ੍ਰਤੀਨਿਧਾਂ ਦੇ ਵਿਸ਼ੇਸ਼ ਪ੍ਰੇਮ ਅਤੇ ਸਨੇਹ ਦੇ ਵਿਸਤਾਰ ਚਰਚਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਕਲਾਨੌਰ, 15 ਨਵੰਬਰ (ਪੁਰੇਵਾਲ)-ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਚ ਸਕੂਲ ਚੇਅਰਮੈਨ ਸ਼੍ਰੀ ਲਖਬੀਰ ਸਿੰਘ ਸੋਢੀ, ਪ੍ਰਿੰਸੀਪਲ ਸ਼੍ਰੀ ਜਸਬੀਰ ਸਿੰਘ ਸੋਢੀ, ਮੋਨਿਕਾ ਵਰਮਾ ਅਤੇ ਸੋਨੀਆ ਵਰਮਾ ਸਮੇਤ ਨੂੰ ਅਧਿਆਪਕਾਂ ਤੇ ਬੱਚਿਆਂ ਦੇ ਸਹਿਯੋਗ ਨਾਲ ਬਾਲ ਦਿਵਸ ਪੂਰੇ ਉਤਸਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੇ ਚੇਅਰਮੈਨ ਅਤੇ ਪ੍ਰਿੰਸੀਪਲ ਸੋਢੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ, ਉਨ੍ਹਾਂ ਦੇ ਵਿਚਾਰਾਂ ਦੇ ਪ੍ਰਤੀਨਿਧਾਂ ਦੇ ਵਿਸ਼ੇਸ਼ ਪ੍ਰੇਮ ਅਤੇ ਸਨੇਹ ਦੇ ਵਿਸਤਾਰ ਚਰਚਾ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਨਹਿਰੂ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਅਤੇ ਜੀਵਨ ਵਿਚ ਮਿਹਨਤ ਕਰਨੀ, ਅਨੁਸ਼ਾਸਨ ਅਤੇ ਚੰਗੇ ਸੰਸਕਾਰ ਅਪਣਾਉਣ ਲਈ ਨਿਰਦੇਸ਼ਕ ਕੀਤਾ। ਇਸ ਮੌਕੇ ’ਤੇ ਅਧਿਆਪਕਾਂ ਨੇ ਬੱਚਿਆਂ ਦੇ ਪ੍ਰੋਗਰਾਮ ਨੂੰ ਬਖੂਬੀ ਨਾਲ ਪੇਸ਼ ਕੀਤਾ ਅਤੇ ਇਸ ਦੌਰਾਨ ਬੱਚਿਆਂ ਨਾਲ ਵੱਖ-ਵੱਖ ਸਮਾਗਮਾਂ ਤੇ ਖੇਡਾਂ ਦੇ ਭਾਗਾਂ ਵਿਚ ਬਾਲ ਦਿਵਸ ਦੀ ਖੁਸ਼ੀਆਂ ਅਤੇ ਪਲ ਯਾਦਗਰ ਬਣਾਏ ਗਏ ਹਨ। ਬੱਚਿਆਂ ਵਲੋਂ ਸਕਿੱਟਾਂ ਅਤੇ ਕੋਰੀਓਗ੍ਰਾਫੀਆਂ ਦੇ ਨਾਲ ਵੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਕਿਰਦਾਰ ਦੀ ਪੇਸ਼ਕਾਰੀ ਕੀਤੀ ਗਈ। ਪ੍ਰਬੰਧਕਾਂ ਸੋਢੀ ਭਰਾਵਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮਾਂ ਨਾਲ ਜਿੱਥੇ ਬੱਚਿਆਂ ਵਿਚ ਜਾਗਰੂਕਤਾ ਅਤੇ ਆਪਣੇ ਇਤਿਹਾਸ ਤੋਂ ਜਾਣਕਾਰੀ ਮਿਲਦੀ ਹੈ, ਉਸ ਨਾਲ ਬੱਚਿਆਂ ਦਾ ਮਨੋਰੰਜਨ ਵੀ ਹੋ ਜਾਂਦਾ ਹੈ ਅਤੇ ਬੱਚਿਆਂ ਦੇ ਦਿਮਾਗ ਤੋਂ ਪੜ੍ਹਾਈ ਦਾ ਬੋਝ ਦੂਰ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ. ਸੁਲੱਖਣ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਸੰਧਵਾਂ ਖੁਰਦ ਵਿਖੇ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸੁਆਮੀ ਸਰੂਪਾ ਨੰਦ ਜੀ ਦੀ ਯਾਦ ਚ 43ਵੇਂ ਸਾਲਾਨਾ ਅੰਤਰਰਾਸ਼ਟਰੀ ਖੇਡ ਮੇਲੇ ’ਚ ਨਿਊ ਜਰਸੀ ਕਲੱਬ ਦੀ ਰਹੀ ਝੰਡੀ ਸਿੰਮੂ ਕੰਗ...
Ad Position 24