15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪ੍ਰਿੰ. ਸੁਲੱਖਣ ਸਿੰਘ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਸੰਧਵਾਂ ਖੁਰਦ ਵਿਖੇ ਵਰਕਰਾਂ ਨਾਲ ਮੀਟਿੰਗ

ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਲਕੇ ਦੇ ਪਿੰਡ ਸੰਧਵਾਂ ਖੁਰਦ ਵਿਖੇ ਸੂਬੇਦਾਰ ਗੁਰਨਾਮ ਸਿੰਘ ਦੇ ਗ੍ਰਹਿ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 16-11-2026
ਬਟਾਲਾ, 15 ਨਵੰਬਰ (ਸਤਿੰਦਰ ਸਿੰਘ)-ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਸ: ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਕਾਂਗਰਸ ਪਾਰਟੀ ਦੀ ਮਜ਼ਬੂਤੀ ਅਤੇ ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਹਲਕੇ ਦੇ ਪਿੰਡ ਸੰਧਵਾਂ ਖੁਰਦ ਵਿਖੇ ਸੂਬੇਦਾਰ ਗੁਰਨਾਮ ਸਿੰਘ ਦੇ ਗ੍ਰਹਿ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪ੍ਰਿੰਸੀਪਲ ਸੁਲੱਖਣ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ 2027 ਵਿਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ। ਇਸ ਮੌਕੇ ਸੂਬੇਦਾਰ ਗੁਰਨਾਮ ਸਿੰਘ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਸਤਨਾਮ ਸਿੰਘ, ਜਸਪਾਲ ਸਿੰਘ, ਗੁਰਦਿੱਤ ਸਿੰਘ, ਬਲਦੇਵ ਸਿੰਘ, ਨਿਰਮਲ ਸਿੰਘ, ਸੁਰਿੰਦਰ ਸਿੰਘ, ਹਰਬੰਸ ਸਿੰਘ, ਬੁੱਧ ਸਿੰਘ, ਕੁਲਦੀਪ ਸਿੰਘ, ਸ਼ਰਨਜੀਤ ਸਿੰਘ, ਜਸਪਾਲ ਸਿੰਘ, ਅਕਾਸ਼ਦੀਪ ਸਿੰਘ, ਜੋਗਿੰਦਰ ਸਿੰਘ, ਮੋਹਨ ਸਿੰਘ, ਅਰਜਨ ਸਿੰਘ, ਸੁਖਦੇਵ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ, ਸੁਖਵਿੰਦਰ ਸਿੰਘ, ਆਤਮ ਸਿੰਘ, ਵੰਸਬੀਰ ਸਿੰਘ, ਨਰਿੰਦਰ ਸਿੰਘ, ਸੁਖਪਾਲ ਸਿੰਘ ਭੰਬੋਈ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਸਰਵਾਲੀ ਵਿਖੇ ਸਮੂਹ ਸ਼ਹੀਦਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਬਾਬਾ ਦੀਪ ਸਿੰਘ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਸੰਗਤਪੁਰ ਵਿਚ ਮਨਾਇਆ ਬਾਲ ਦਿਵਸ
Ad Position 24