16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗਿਆਨੀ ਹਰਪ੍ਰੀਤ ਸਿੰਘ ਕੱਲ੍ਹ ਨੂੰ ਪਿੰਡ ਮਸਤਕੋਟ ਵਿਖੇ ਪਹੁੰਚਣਗੇ

ਧਾਰੀਵਾਲ, 16 ਨਵੰਬਰ (ਸਵਰਨ ਸਿੰਘ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਤਕੋਟ ਵਿਖੇ 18 ਨਵੰਬਰ ਨੂੰ ਦੁਪਹਿਰ 12 ਵਜੇ ਪਹੁੰਚ ਰਹੇ ਹਨ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਸ਼ਮਸ਼ੇਰ ਸਿੰਘ ਰਿਆੜ, ਦਿਲਜੋਤ ਡੇਹਰੀਵਾਲ, ਜਸਬੀਰ ਸਿੰਘ ਸ਼ਾਹ, ਫੌਜੀ ਚੈਨ ਸਿੰਘ, ਨਰਿੰਦਰ ਖਹਿਰਾ, ਬਲਬੀਰ ਸਿੰਘ ਬੈਂਸ ਆਦਿ ਆਗੂਆਂ ਨੇ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਸ਼ਮੂਲੀਅਤ ਕਰ ਕੇ ਵਿਚਾਰ ਸੁਣਨ।

Ad Position 21
No active advertisement
ਅਜੀਤ ਡੈਸਕ 17-11-2026

Ad Position 22
No active advertisement
ਪਿਛਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ ’ਚ ਬਾਲ ਦਿਵਸ ਮਨਾਇਆ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਇਕੱਤਰਤਾ
Ad Position 24