16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਮੱਲਾ ਸਿੰਘ ਜੀ ਵਿਖੇ ਸਾਲਾਨਾ ਗੁਰਮਤਿ ਸਮਾਗਮ

ਨਿੱਕੇ ਘੁੰਮਣ, 16 ਨਵੰਬਰ (ਸਤਬੀਰ ਸਿੰਘ ਘੁੰਮਣ)- ਬ੍ਰਹਮਗਿਆਨੀ ਸੰਤ ਬਾਬਾ ਮੱਲਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਮੱਲਾ ਸਿੰਘ ਨਿੱਕੇ ਘੁੰਮਣ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਬਖਸ਼ੀਸ਼ ਸਿੰਘ, ਭਾਈ ਕਮਲਪ੍ਰੀਤ ਸਿੰਘ ਨਿੱਕੇ ਘੁੰਮਣ ਵਾਲਿਆਂ ਤੇ ਕਥਾਵਾਚਕ ਭਾਈ ਸੁਖਮਨ ਸਿੰਘ ਛੀਨਾ ਸਮੇਤ ਹੋਰਨਾਂ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਤੇ ਗੁਰਮਤਿ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ।

Ad Position 21
No active advertisement
ਰਾਗੀ ਜਥਿਆਂ ਨੂੰ ਸਿਰਪਾਓ ਭੇਟ ਕਰਦੇ ਹੋਏ ਬਾਬਾ ਤਰਨਜੀਤ ਸਿੰਘ ਮੁੱਖ ਪ੍ਰਬੰਧਕ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ। ਤਸਵੀਰ: ਸਤਬੀਰ ਸਿੰਘ ਘੁੰਮਣ 17-11-2026
ਨਿੱਕੇ ਘੁੰਮਣ, 16 ਨਵੰਬਰ (ਸਤਬੀਰ ਸਿੰਘ ਘੁੰਮਣ)- ਬ੍ਰਹਮਗਿਆਨੀ ਸੰਤ ਬਾਬਾ ਮੱਲਾ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਮੱਲਾ ਸਿੰਘ ਨਿੱਕੇ ਘੁੰਮਣ ਵਿਖੇ ਬੜੀ ਸ਼ਰਧਾ, ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਬਖਸ਼ੀਸ਼ ਸਿੰਘ, ਭਾਈ ਕਮਲਪ੍ਰੀਤ ਸਿੰਘ ਨਿੱਕੇ ਘੁੰਮਣ ਵਾਲਿਆਂ ਤੇ ਕਥਾਵਾਚਕ ਭਾਈ ਸੁਖਮਨ ਸਿੰਘ ਛੀਨਾ ਸਮੇਤ ਹੋਰਨਾਂ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਤੇ ਗੁਰਮਤਿ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਿਆ। ਇਸ ਮੌਕੇ ਬਾਬਾ ਤਰਨਜੀਤ ਸਿੰਘ ਖਾਲਸਾ ਮੁੱਖ ਪ੍ਰਬੰਧਕ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਤੇ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਡਾਕਟਰ ਪਰਮਬੀਰ ਸਿੰਘ ਕਾਹਲੋਂ, ਰਣਧੀਰ ਸਿੰਘ ਘੁੰਮਣ, ਸਰਪੰਚ ਦਲੇਰ ਸਿੰਘ ਘੁੰਮਣ, ਤਰਸੇਮ ਸਿੰਘ ਘੁੰਮਣ ਡਾਇਰੈਕਟਰ ਮਾਰਕਫੈੱਡ ਪੰਜਾਬ, ਤਜਿੰਦਰ ਸਿੰਘ ਘੁੰਮਣ, ਪਲਵਿੰਦਰ ਸਿੰਘ ਬੁੱਲੇਵਾਲ, ਬਲਵਿੰਦਰ ਸਿੰਘ ਮਰੜ, ਗੁਰਮਿੱਤਰ ਸਿੰਘ, ਪਰਮਜੀਤ ਸਿੰਘ ਗਾਂਧੀ, ਸੁਖਜਿੰਦਰ ਸਿੰਘ ਲਾਹੋਰੀਆ, ਰੇਸ਼ਮ ਸਿੰਘ ਘੁੰਮਣ, ਨੰਬਰਦਾਰ ਕੁਲਜੀਤ ਸਿੰਘ ਘੁੰਮਣ, ਪਟਵਾਰੀ ਹਰੀ ਸਿੰਘ, ਮੈਨੇਜਰ ਨਰਿੰਦਰ ਸਿੰਘ ਘੁੰਮਣ, ਦਿਲਬਾਗ ਸਿੰਘ ਸਾਬਕਾ ਚੇਅਰਮੈਨ, ਨਰਿੰਦਰ ਸਿੰਘ ਘੁੰਮਣ ਸਕੱਤਰ, ਡਾਕਟਰ ਸੁਖਵਿੰਦਰ ਸਿੰਘ ਘੁੰਮਣ, ਡਾਕਟਰ ਰਘਬੀਰ ਸਿੰਘ, ਗੁਰਪ੍ਰੀਤ ਸਿੰਘ ਛੀਨਾ ਕਿਸਾਨ ਆਗੂ, ਜਸਵਿੰਦਰ ਸਿੰਘ ਬਾਠ, ਮਲਕੀਤ ਸਿੰਘ ਕੰਗ, ਦੀਦਾਰ ਸਿੰਘ ਸੁਚਾਣੀਆ, ਗੁਰਪ੍ਰੀਤ ਸਿੰਘ ਜਿਊਲਰ, ਪਰਮਪਾਲ ਸਿੰਘ ਨੌਸ਼ਹਿਰਾ ਮੱਝਾ ਸਿੰਘ, ਆਤਮਾ ਸਿੰਘ ਜੌਹਲ, ਸੁਖਵਿੰਦਰ ਸਿੰਘ ਜੌਹਲ, ਨਿਸ਼ਾਨ ਸਿੰਘ, ਗੁਰਦਿਆਲ ਸਿੰਘ ਕੋਟਲਾ ਖੁਰਦ, ਮਾਸਟਰ ਅਵਤਾਰ ਸਿੰਘ, ਮਾਸਟਰ ਹਰਪ੍ਰੀਤ ਸਿੰਘ ਘੁੰਮਣ, ਮਾਸਟਰ ਗੁਰਪ੍ਰੀਤ ਸਿੰਘ ਘੁੰਮਣ, ਫੌਜੀ ਵਰਿਆਮ ਸਿੰਘ, ਫੌਜੀ ਮਨਦੀਪ ਸਿੰਘ ਘੁੰਮਣ, ਦਲਜੀਤ ਸਿੰਘ ਲਾਡਾ ਘੁੰਮਣ, ਰਣਜੋਧ ਸਿੰਘ, ਜਗਰੂਪ ਸਿੰਘ ਘੁੰਮਣ, ਗੁਰਦੇਵ ਸਿੰਘ ਭੋਮਾ, ਪੂਰਨ ਸਿੰਘ ਭੋਮਾ, ਗੁਰਬਖਸ਼ ਸਿੰਘ ਘੁੰਮਣ, ਅਮਰੀਕ ਸਿੰਘ ਛੀਨਾ, ਗਗਨਬੀਰ ਸਿੰਘ ਘੁੰਮਣ, ਹਹਰਮੋਹਿਤ ਸਿੰਘ ਘੁੰਮਣ, ਅਭਿਜੋਤ ਸਿੰਘ, ਗੁਰਜੋਤ ਸਿੰਘ, ਅਰਮਾਨਦੀਪ ਸਿੰਘ, ਸੁਰਜੀਤ ਸਿੰਘ ਚੌਧਰਪੁਰ, ਗਿਆਨੀ ਮਨਜੀਤ ਸਿੰਘ ਕੋਟਲਾ ਚਾਹਲ ਸਮੇਤ ਇਲਾਕੇ ਦੀਆਂ ਹੋਰ ਵੀ ਕਈ ਪ੍ਰਮੁੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਅੰਤ ਵਿੱਚ ਬਾਬਾ ਨਰਾਇਣ ਸਿੰਘ ਤੇ ਸਮੂਹ ਪ੍ਰਬੰਧਕਾਂ ਵਲੋਂ ਸਮਾਗਮ ਵਿੱਚ ਪਹੁੰਚੀਆਂ ਸਮੂਹ ਸੰਗਤਾਂ, ਧਾਰਮਿਕ ਜਥਿਆਂ ਤੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਸੀਨੀਅਰ ਆਗੂ ਜੋਗਿੰਦਰ ਸਿੰਘ ਛੀਨਾ ਨੇ ਹਲਕੇ ਦੇ ਅਨੇਕਾਂ ਪਿੰਡਾਂ ’ਚ ਜਨ ਸੰਪਰਕ ਮੁਹਿੰਮ ਕੀਤੀ ਆਰੰਭ ਅਗਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਮੋਹਲੋਵਾਲੀ ਵਲੋਂ ਪਿੰਡ ਗੋਸਲ ਵਿਖੇ ਮੀਟਿੰਗ
Ad Position 24