17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਨੌਜਵਾਨ ਦਾ ਮੋਟਰਸਾਈਕਲ ਹੋਇਆ ਚੋਰੀ

ਕਾਦੀਆਂ, 17 ਨਵੰਬਰ (ਕੁਲਵਿੰਦਰ ਸਿੰਘ)-ਅੱਜ ਦੁਪਹਿਰ ਸਮੇਂ ਸਬ ਤਹਿਸੀਲ ਦਫ਼ਤਰ ਦੇ ਬਾਹਰੋਂ ਇਕ ਨੌਜਵਾਨ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮੁਹੱਲਾ ਧਰਮਪੁਰਾ ਕਾਦੀਆਂ ਦੁਪਹਿਰ 12 ਵਜੇ ਦੇ ਕਰੀਬ ਸਬ ਤਹਿਸੀਲ ਵਿਖੇ ਕਿਸੇ ਵਸੀਕਾ ਨਵੀਸ ਦੇ ਦਫ਼ਤਰ ਵਿਖੇ ਕੰਮ ਵਾਸਤੇ ਗਿਆ ਸੀ ਤਾਂ ਆਪਣਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਨੰਬਰ ਪੀਬੀ06-ਯੂ7837 ਹੈ, ਬਾਹਰ ਲਗਾ ਕੇ ਗਿਆ ਸੀ, ਪਰ ਜਦੋਂ ਉਹ ਥੋੜ੍ਹੇ ਸਮੇਂ ਬਾਅਦ ਸਬ ਤਹਿਸੀਲ ਤੋਂ ਬਾਹਰ ਆਇਆ ਤਾਂ ਉਸ ਦਾ ਮੋਟਰਸਾਈਕਲ ਗਾਇਬ ਸੀ, ਕਾਫ਼ੀ ਭਾਲ ਕਰਨ ਉਪਰੰਤ ਉਸ ਨੇ ਨਜ਼ਦੀਕੀ ਥਾਣਾ ਕਾਦੀਆਂ ਵਿਖੇ ਮੋਟਰਸਾਈਕਲ ਚੋਰੀ ਹੋਣ ਦੀ ਸੂਚਨਾ ਦਿੱਤੀ ਹੈ।

Ad Position 21
No active advertisement
ਅਜੀਤ ਡੈਸਕ 18-11-2026

Ad Position 22
No active advertisement
ਪਿਛਲੀ ਖ਼ਬਰ ਹਲਕਾ ਕਾਦੀਆਂ ’ਚ ਆਮ ਆਦਮੀ ਪਾਰਟੀ ਨੂੰ ਝਟਕਾ ਦਰਜਨਾਂ ਪਰਿਵਾਰ ਅਕਾਲੀ ਦਲ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਨਿੱਜੀ ਕੰਪਨੀ ਦੀ ਬੱਸ ਡਿਵਾਈਡਰ ਨਾਲ ਟਕਰਾਉਣ ਮਗਰੋਂ ਦੁਕਾਨ ਦੀ ਕੰਧ ’ਚ ਵੱਜੀ
Ad Position 24