17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਹਲਕਾ ਕਾਦੀਆਂ ’ਚ ਆਮ ਆਦਮੀ ਪਾਰਟੀ ਨੂੰ ਝਟਕਾ ਦਰਜਨਾਂ ਪਰਿਵਾਰ ਅਕਾਲੀ ਦਲ ਵਿਚ ਹੋਏ ਸ਼ਾਮਿਲ

ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਹਲਕਾ ਕਾਦੀਆਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਗਹਿਰਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਚੱਕ ਸ਼ਰੀਫ਼ ਦੇ ਪੰਚਾਇਤ ਮੈਂਬਰ ਬੀਬੀ ਅਕਵਿੰਦਰ ਕੌਰ ਦੇ ਪਤੀ ਕੁਲਦੀਪ ਸਿੰਘ, ਕਰਮਜੀਤ ਸਿੰਘ, ਰਣਜੀਤ ਸਿੰਘ, ਫੁੰਮਣ ਸਿੰਘ, ਗੁਰਨਵਜੋਤ ਸਿੰਘ, ਦਲਜੀਤ ਸਿੰਘ, ਨਵਜੋਤ ਸਿੰਘ, ਪਰਮਜੀਤ ਸਿੰਘ, ਬੇਬੇ ਦਰੋਪਤੀ, ਮੱਖਣ ਦਾਸ, ਰਘਵੀਰ ਕੌਰ, ਸੁਖਵੰਤ ਕੌਰ ਆਮ ਆਦਮੀ ਪਾਰਟੀ ਨੂੰ ਆਲਵਿਦਾ ਕੇ ਦਰਜਨਾਂ ਪਰਿਵਾਰਾਂ ਸਮੇਤ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਕਤ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ।

Ad Position 21
No active advertisement
ਅਜੀਤ ਡੈਸਕ 18-11-2026
ਬਟਾਲਾ, 17 ਨਵੰਬਰ (ਸਤਿੰਦਰ ਸਿੰਘ)-ਹਲਕਾ ਕਾਦੀਆਂ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਗਹਿਰਾ ਝਟਕਾ ਲੱਗਾ, ਜਦੋਂ ਹਲਕੇ ਦੇ ਪਿੰਡ ਚੱਕ ਸ਼ਰੀਫ਼ ਦੇ ਪੰਚਾਇਤ ਮੈਂਬਰ ਬੀਬੀ ਅਕਵਿੰਦਰ ਕੌਰ ਦੇ ਪਤੀ ਕੁਲਦੀਪ ਸਿੰਘ, ਕਰਮਜੀਤ ਸਿੰਘ, ਰਣਜੀਤ ਸਿੰਘ, ਫੁੰਮਣ ਸਿੰਘ, ਗੁਰਨਵਜੋਤ ਸਿੰਘ, ਦਲਜੀਤ ਸਿੰਘ, ਨਵਜੋਤ ਸਿੰਘ, ਪਰਮਜੀਤ ਸਿੰਘ, ਬੇਬੇ ਦਰੋਪਤੀ, ਮੱਖਣ ਦਾਸ, ਰਘਵੀਰ ਕੌਰ, ਸੁਖਵੰਤ ਕੌਰ ਆਮ ਆਦਮੀ ਪਾਰਟੀ ਨੂੰ ਆਲਵਿਦਾ ਕੇ ਦਰਜਨਾਂ ਪਰਿਵਾਰਾਂ ਸਮੇਤ ਹਲਕਾ ਇੰਚਾਰਜ ਕੰਵਲਪ੍ਰੀਤ ਸਿੰਘ ਕਾਕੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਉਕਤ ਪਰਿਵਾਰਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਚੱਕਸ਼ਰੀਫ਼ ਵਿਚ ਮਿਲ ਰਿਹਾ ਇਹ ਪਿਆਰ ਤੇ ਸਮਰਥਨ ਦੱਸਦਾ ਹੈ ਕਿ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋਏ ਉਕਤ ਆਗੂਆਂ ਨੂੰ ਪਾਰਟੀ ਅੰਦਰ ਪੂਰਾ ਮਾਣ-ਸਤਿਕਾਰ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਇਸੇ ਤਹਿਤ ਮਿਸ਼ਨ 2027 ਫਤਿਹ ਕੀਤਾ ਜਾਵੇਗਾ। ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸ ਰਕਾਰ ਬਣਾ ਕੇ ਬੰਦ ਹੋਈਆਂ ਸਹੂਲਤਾਂ ਮੁੜ ਲੋਕਾਂ ਨੂੰ ਦਿੱਤੀਆਂ ਜਾਣਗੀਆਂ। ਇਸ ਮੌਕੇ ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਸੁਖਪਾਲ ਸਿੰਘ ਐਮ.ਡੀ., ਲਖਵਿੰਦਰ ਸਿੰਘ ਮੈਂਬਰ ਪੰਚਾਇਤ, ਮਨੋਹਰ ਸਿੰਘ ਮਾਣਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਗੁਰਪ੍ਰੀਤ ਸਿੰਘ ਰਿ ਆੜ ਯੂਥ ਪ੍ਰਧਾਨ ਹਲਕਾ ਕਾਦੀਆਂ, ਦਾਰਾ ਸਿੰਘ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਮਿਹਰਬਾਨ ਸਿੰਘ ਸਰਕਲ ਪ੍ਰਧਾਨ ਯੂਥ ਵਿੰਗ ਧਾਰੀਵਾਲ, ਮਨਜੀਤ ਸਿੰਘ ਕੰਗ ਸਰਕਲ ਪ੍ਰਧਾਨ, ਅਵਤਾਰ ਸਿੰਘ ਕਾਲਾ ਬਾਲਾ ਸਰਕਲ ਪ੍ਰਧਾਨ, ਦਲੇਰ ਸਿੰਘ ਸਾਬਕਾ ਸਰਪੰਚ ਜ਼ੋਨ ਪ੍ਰਧਾਨ, ਅਮਰਪ੍ਰਤਾਪ ਸਿੰਘ ਕਾਹਲੋਂ ਹਰਜੀ ਸੰਗਰ, ਬਾਪੂ ਮੇਲਾ ਸਿੰਘ ਸੋਹਲ, ਗੁਰਜੀਤ ਸਿੰਘ ਮਿੰਟਾ ਆਲੋਵਾਲ ਜ਼ੋਨ ਪ੍ਰਧਾਨ, ਅਮਨਦੀ ਪ ਸਿੰਘ, ਗੁਰਦੀਪ ਸਿੰਘ, ਮਲਕੀਤ ਸਿੰਘ ਰਾਜਾ, ਜਗਜੀਤ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਮਿਡ - ਡੇ - ਮੀਲ ’ ਚ ਘਟੀਆ ਮਿਆਰ ਦਾ ਰਾਸ਼ਨ ਆਉਣ ਕਰਕੇ ਬੱਚਿਆਂ ਦੀ ਸਿਹਤ ਨਾਲ ਹੋ ਰਿਹਾ ਖਿਲਵਾੜ ਅਗਲੀ ਖ਼ਬਰ ਨੌਜਵਾਨ ਦਾ ਮੋਟਰਸਾਈਕਲ ਹੋਇਆ ਚੋਰੀ
Ad Position 24