17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

23 ਨੂੰ ਗੁ . ਬਾਬਾ ਬੰਦਾ ਸਿੰਘ ਬਹਾਦਰ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ

ਕਲਾਨੌਰ, 17 ਨਵੰਬਰ (ਪੁਰੇਵਾਲ)-ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ 23 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਸਭਾ ਸੁਸਾਇਟੀਆਂ ਦੀ ਮੀਟਿੰਗ ਉਪਰੰਤ ਜਥੇ.

Ad Position 21
No active advertisement
ਅਜੀਤ ਡੈਸਕ 18-11-2026
ਕਲਾਨੌਰ, 17 ਨਵੰਬਰ (ਪੁਰੇਵਾਲ)-ਇਤਿਹਾਸਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਤੋਂ 23 ਨਵੰਬਰ ਨੂੰ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸਬੰਧ ’ਚ ਸਭਾ ਸੁਸਾਇਟੀਆਂ ਦੀ ਮੀਟਿੰਗ ਉਪਰੰਤ ਜਥੇ. ਰਣਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਜੀ ਤੋਂ ਆਰੰਭ ਹੋ ਕੇ ਵੱਖ ਵੱਖ ਖੇਤਰਾਂ ਚੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਸਮਾਪਤ ਹੋਵੇਗਾ। ਜਥੇ. ਰਣਜੀਤ ਸਿੰਘ ਨੇ ਸਮੂਹ ਸਭਾ ਸੁਸਾਇਟੀਆਂ ਅਤੇ ਸੇਵਾਦਾਰ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ’ਚ ਵੱਧ ਚੜ ਕੇ ਸਮੂਲੀਅਤ ਕਰਨ। ਇਸ ਮੌਕੇ ’ਤੇ ਡਾ. ਅਮਰਬੀਰ ਸਿੰਘ ਮੁਲਤਾਨੀ, ਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ, ਬਰਜਿੰਦਰ ਸਿੰਘ, ਲਖਵਿੰਦਰ ਸਿੰਘ, ਟਹਿਲ ਸਿੰਘ, ਬਲਜੀਤ ਸਿੰਘ, ਪ੍ਰਭਜੀਤ ਸਿੰਘ, ਬਲਵਿੰਦਰ ਸਿੰਘ, ਗੁਰਦਿੱਤ ਸਿੰਘ, ਸੰਤ ਤਰਲੋਕ ਸਿੰਘ, ਕੰਵਲਜੀਤ ਸਿੰਘ, ਬਲਵਿੰਦਰ ਸਿੰਘ ਬਡਿਆਲ ਵੀ ਹਾਜਰ ਰਹੇ।
Ad Position 22
No active advertisement
ਪਿਛਲੀ ਖ਼ਬਰ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਦੂਜਾ ਕਾਨਵੋਕੇਸ਼ਨ ਸਮਾਗਮ ਕੱਲ੍ਹ ਅਗਲੀ ਖ਼ਬਰ ਜਨਗਣਨਾ ਦੇ ਦੂਜੇ ਪੜਾਅ ਸੰਬੰਧੀ ਗੋਲਡਨ ਗਰੁੱਪ ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24