17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਰਣਜੀਤ ਸਾਗਰ ਡੈਮ ਤੋਂ 25 ਦਿਨਾਂ ਬਾਅਦ ਬਿਜਲੀ ਉਤਪਾਦਨ ਕੀਤਾ ਸ਼ੁਰੂ

ਸ਼ਾਹਪੁਰ ਕੰਢੀ, 17 ਨਵੰਬਰ (ਰਣਜੀਤ ਸਿੰਘ)- ਰਣਜੀਤ ਸਾਗਰ ਡੈਮ ਦੀ ਦੂਸਰੀ ਇਕਾਈ ਸ਼ਾਹਪੁਰ ਕੰਢੀ ਡੈਮ ਦੇ ਕੰਮ ਵਿਚ ਤੇਜੀ ਲਿਆਉਣ ਅਤੇ ਨਹਿਰਾਂ ਦੀ ਮੁਰੰਮਤ ਕਾਰਨ ਰਣਜੀਤ ਸਾਗਰ ਡੈਮ ਤੋਂ 25 ਦਿਨ ਪਹਿਲਾਂ ਬਿਜਲੀ ਉਤਪਾਦਨ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਸ਼ਾਮ 4 ਵਜੇ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦਿਨ ਬਿਜਲੀ ਉਤਪਾਦਨ ਬੰਦ ਕੀਤਾ ਸੀ, ਉਸ ਦਿਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 506 ਮੀਟਰ ਸੀ, 25 ਦਿਨ ਬਿਜਲੀ ਉਤਪਾਦਨ ਬੰਦ ਰਹਿਣ ਕਾਰਨ ਅੱਜ ਸ਼ਾਮ 4 ਵਜੇ ਝੀਲ ਦਾ ਪੱਧਰ 508.

Ad Position 21
No active advertisement
ਅਜੀਤ ਡੈਸਕ 18-11-2026
ਸ਼ਾਹਪੁਰ ਕੰਢੀ, 17 ਨਵੰਬਰ (ਰਣਜੀਤ ਸਿੰਘ)- ਰਣਜੀਤ ਸਾਗਰ ਡੈਮ ਦੀ ਦੂਸਰੀ ਇਕਾਈ ਸ਼ਾਹਪੁਰ ਕੰਢੀ ਡੈਮ ਦੇ ਕੰਮ ਵਿਚ ਤੇਜੀ ਲਿਆਉਣ ਅਤੇ ਨਹਿਰਾਂ ਦੀ ਮੁਰੰਮਤ ਕਾਰਨ ਰਣਜੀਤ ਸਾਗਰ ਡੈਮ ਤੋਂ 25 ਦਿਨ ਪਹਿਲਾਂ ਬਿਜਲੀ ਉਤਪਾਦਨ ਬੰਦ ਕਰ ਦਿੱਤਾ ਗਿਆ ਸੀ, ਜਿਸ ਨੂੰ ਅੱਜ ਸ਼ਾਮ 4 ਵਜੇ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦਿਨ ਬਿਜਲੀ ਉਤਪਾਦਨ ਬੰਦ ਕੀਤਾ ਸੀ, ਉਸ ਦਿਨ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 506 ਮੀਟਰ ਸੀ, 25 ਦਿਨ ਬਿਜਲੀ ਉਤਪਾਦਨ ਬੰਦ ਰਹਿਣ ਕਾਰਨ ਅੱਜ ਸ਼ਾਮ 4 ਵਜੇ ਝੀਲ ਦਾ ਪੱਧਰ 508.21 ਮੀਟਰ ਪਹੁੰਚ ਗਿਆ। ਰਣਜੀਤ ਸਾਗਰ ਡੈਮ ਦੇ ਦੋ ਯੂਨਿਟ ਚਲਾ ਕੇ 26 ਲੱਖ ਯੂਨਿਟ ਬਿਜਲੀ ਦਾ ਉਤਪਾਦਨ ਕੀਤਾ ਜਾ ਰਿਹਾ ਹੈ, ਜਿਸ ਨਾਲ 14563 ਕਿਊਸਿਕ ਪਾਣੀ ਸ਼ਾਹਪੁਰ ਕੰਢੀ ਡੈਮ ਦੀ ਝੀਲ ਅੰਦਰ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਮਾਮਲਿਆਂ ’ਚ ਹੈਰੋਇਨ ਸਮੇਤ 4 ਕਾਬੂ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਕਰਕੇ ਨਕਾਬਪੋਸ਼ ਹੋਇਆ ਫ਼ਰਾਰ
Ad Position 24