17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਅੰਦਰ ਭਾਜਪਾ ਸਰਕਾਰ ਬਣਨਾ ਤੈਅ - ਸੁਰਿੰਦਰਪਾਲ

ਤਾਰਾਗੜ੍ਹ, 17 ਨਵੰਬਰ (ਸੋਹਨ ਲਾਲ)- ਪੰਜਾਬ ਅੰਦਰ ਭਾਜਪਾ ਪਾਰਟੀ ਦੇ ਹੱਕ ਵਿਚ ਮਜਬੂਤ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਤਾਰਾਗੜ੍ਹ ਸੁਰਿੰਦਰਪਾਲ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 18-11-2026
ਤਾਰਾਗੜ੍ਹ, 17 ਨਵੰਬਰ (ਸੋਹਨ ਲਾਲ)- ਪੰਜਾਬ ਅੰਦਰ ਭਾਜਪਾ ਪਾਰਟੀ ਦੇ ਹੱਕ ਵਿਚ ਮਜਬੂਤ ਮਾਹੌਲ ਬਣ ਰਿਹਾ ਹੈ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪਾਰਟੀ ਨੂੰ ਵੱਡਾ ਸਮਰਥਨ ਦੇ ਕੇ ਸਰਕਾਰ ਬਣਾਉਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਤਾਰਾਗੜ੍ਹ ਸੁਰਿੰਦਰਪਾਲ ਨੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਨਿਰਾਸ਼ ਹਨ, ਕਿਉਂਕਿ ਪੰਜਾਬ ਅੰਦਰ ਆਏ ਦਿਨ ਗੋਲੀਆਂ ਚੱਲ ਰਹੀਆਂ ਹਨ, ਲੁੱਟਾਂ ਖੋਹਾਂ ਹੋ ਰਹੀਆਂ ਹਨ, ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ, ਦਿਨ ਦਿਹਾੜੇ ਚੋਰੀਆਂ ਹੋ ਰਹੀਆਂ ਹਨ। ਜਿਸ ਕਰਕੇ ਲੋਕ ਘਰਾਂ ਤੋਂ ਬਾਹਰ ਨਿਕਲਣ ਤੋਂ ਵੀ ਡਰਦੇ ਹਨ। ਇਸ ਲਈ ਪੰਜਾਬ ਦੇ ਲੋਕ ਸੂਬੇ ਵਿਚ ਇਕ ਮਜਬੂਤ ਤੇ ਲੋਕ ਹਿਤੈਸ਼ੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਲੋਕਾਂ ਦੀ ਆਵਾਜ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੀ ਜਨਤਾ ਭਾਜਪਾ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸਰਕਾਰ ਬਣਾਵੇਗੀ।
Ad Position 22
No active advertisement
ਪਿਛਲੀ ਖ਼ਬਰ ਦਿਨ ਸਮੇਂ ਚੱਲ ਰਹੇ ਟਿੱਪਰ-ਟਰੱਕਾਂ ਤੋਂ ਇਲਾਕਾ ਵਾਸੀ ਪ੍ਰੇਸ਼ਾਨ, ਪ੍ਰਸ਼ਾਸਨ ਬੇਖਬਰ ਅਗਲੀ ਖ਼ਬਰ ਪਿੰਡ ਸੁਲਤਾਨੀ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ
Ad Position 24