18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐਕਸੈਲਸੀਅਰ ਸਕੂਲ ਬਿਜਲੀਵਾਲ ’ਚ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ਕਰਵਾਈ

ਕਿਲਾ ਲਾਲ ਸਿੰਘ, 18 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਬਿਜਲੀਵਾਲ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਗੌਰਮਈ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਲਾਨਾ ਧਾਰਮਿਕ ਪ੍ਰੀਖਿਆ 17 ਤੇ 18 ਨਵੰਬਰ ਨੂੰ ਕਰਵਾਈ ਗਈ। ਪ੍ਰੀਖਿਆ ਵਿੱਚ ਸਕੂਲ ਦੇ ਛੇਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਤੇ 116 ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 19-11-2026
ਕਿਲਾ ਲਾਲ ਸਿੰਘ, 18 ਨਵੰਬਰ (ਬਲਬੀਰ ਸਿੰਘ)- ਐਕਸੈਲਸੀਅਰ ਸੀਨੀਅਰ ਸੈਕੰਡਰੀ ਬਿਜਲੀਵਾਲ ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਗੌਰਮਈ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਸਲਾਨਾ ਧਾਰਮਿਕ ਪ੍ਰੀਖਿਆ 17 ਤੇ 18 ਨਵੰਬਰ ਨੂੰ ਕਰਵਾਈ ਗਈ। ਪ੍ਰੀਖਿਆ ਵਿੱਚ ਸਕੂਲ ਦੇ ਛੇਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਤੱਕ ਤੇ 116 ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੀਖਿਆ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਗੁਰੂ ਸਾਹਿਬਾਨ ਦੇ ਜੀਵਨ, ਸਿੱਖਿਆਵਾਂ, ਸਿੱਖ ਇਤਿਹਾਸ, ਗੁਰਬਾਣੀ ਤੇ ਧਾਰਮਿਕ ਸਿਧਾਂਤਾਂ ਬਾਰੇ ਜਾਣੂ ਕਰਵਾਉਣਾ ਹੈ। ਇਸ ਮੌਕੇ ਪ੍ਰਿੰਸੀਪਲ ਤੇਜਿੰਦਰ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਲਈ ਪੜ੍ਹਾਈ ਦੇ ਨਾਲ-ਨਾਲ ਆਪਣੇ ਧਾਰਮਿਕ ਇਤਿਹਾਸ ਤੇ ਵਿਰਸੇ ਦੀ ਜਾਣਕਾਰੀ ਪ੍ਰਾਪਤ ਕਰਨਾ ਵੀ ਬਹੁਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਵਿੱਦਿਅਕ ਮੁਕਾਬਲੇ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਪੰਡਿਤ ਮੋਹਨ ਲਾਲ ਕਾਲਜ ਦੀ ਵਿਦਿਆਰਥਣ ਨੇ ਵੋਟਰ ਜਾਗਰੂਕਤਾ ਮੁਹਿੰਮ ਮੁਕਾਬਲੇ ’ਚ ਮਾਰੀ ਬਾਜ਼ੀ
Ad Position 24