18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀ ਦਸਮੇਸ਼ ਸਕੂਲ ਕਾਦੀਆਂ ਵਿਖੇ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਜਾਂਦੀ ਸਾਲਾਨਾ ਦੋ ਰੋਜ਼ਾ ਧਾਰਮਿਕ ਪ੍ਰੀਖਿਆ ਕਾਰਵਈ ਗਈ। ਇਸ ਧਾਰਮਿਕ ਪ੍ਰੀਖਿਆ ਵਿਚ ਸੁਪਰਡੈਂਟ ਦੀ ਡਿਊਟੀ ਜਗਦੀਪ ਕੌਰ ਅਧਿਆਪਕ ਬਾਬਾ ਅਜੇ ਸਿੰਘ ਪਬਲਿਕ ਸਕੂਲ ਗੁਰਦਾਸ ਨੰਗਲ ਵਲੋਂ ਨਿਭਾਈ ਗਈ।

Ad Position 21
No active advertisement
ਅਜੀਤ ਡੈਸਕ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਈ ਜਾਂਦੀ ਸਾਲਾਨਾ ਦੋ ਰੋਜ਼ਾ ਧਾਰਮਿਕ ਪ੍ਰੀਖਿਆ ਕਾਰਵਈ ਗਈ। ਇਸ ਧਾਰਮਿਕ ਪ੍ਰੀਖਿਆ ਵਿਚ ਸੁਪਰਡੈਂਟ ਦੀ ਡਿਊਟੀ ਜਗਦੀਪ ਕੌਰ ਅਧਿਆਪਕ ਬਾਬਾ ਅਜੇ ਸਿੰਘ ਪਬਲਿਕ ਸਕੂਲ ਗੁਰਦਾਸ ਨੰਗਲ ਵਲੋਂ ਨਿਭਾਈ ਗਈ। ਸਕੂਲ ਪਹੁੰਚਣ ’ਤੇ ਸੁਪਰਡੈਂਟ ਜਗਦੀਪ ਕੌਰ ਦਾ ਡਾਇਰੈਕਟਰ ਪਰਮਜੀਤ ਕੌਰ ਸੰਧੂ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਭੰਗੂ ਵਲੋਂ ਸਵਾਗਤ ਕੀਤਾ ਗਿਆ ਤੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਏ ਜਾਂਦੇ ਇਨ੍ਹਾਂ ਉਪਰਾਲਿਆਂ ਦੀ ਸਰਹਾਨਾ ਕੀਤੀ। ਇਸ ਮੌਕੇ ਕੋਆਰਡੀਨੇਟਰ ਕਵਲਜੀਤ ਕੌਰ, ਧਾਰਮਿਕ ਅਧਿਆਪਕ ਮਨਦੀਪ ਸਿੰਘ, ਗੁਰਪ੍ਰੀਤ ਕੌਰ ਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਫਾਦਰ ਜੌਹਨ ਜਾਰਜ ਦਾ ਪ੍ਰੋਹਤਾਈ ਦਿਵਸ ਮਨਾਇਆ ਅਗਲੀ ਖ਼ਬਰ ਡੀ.ਡੀ.ਆਈ. ਸਕੂਲ ਦੇ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਭਾਗ ਲਿਆ
Ad Position 24