18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮੈਥੋਡਿਸਟ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ

ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਮੈਥੋਡਿਸਟ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਮੌਕੇ ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਸਮਾਗਮ ਦਾ ਉਦਘਾਟਨ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਬਟਾਲਾ, 18 ਨਵੰਬਰ (ਸਤਿੰਦਰ ਸਿੰਘ)- ਮੈਥੋਡਿਸਟ ਕੋ-ਐਜੂਕੇਸ਼ਨ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਵਿਖੇ ਦੀਵਾਲੀ ਨੂੰ ਸਮਰਪਿਤ ਸਮਾਗਮ ਕਰਵਾਇਆ। ਇਸ ਮੌਕੇ ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਸਮਾਗਮ ਦਾ ਉਦਘਾਟਨ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਚਾਰਟ ਬਣਾਉਣਾ, ਦੀਵਾ ਸਜਾਵਟ ਅਤੇ ਦੀਵਾਲੀ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਸਕੂਲ ਪ੍ਰਿੰਸੀਪਲ ਮੁਸ਼ਤਾਕ ਮਸੀਹ ਤੇ ਸਕੂਲ ਦੀ ਮੈਨੇਜਰ ਮੈਡਮ ਨਿਰਮੋਲਿਨੀ ਸਿੰਘ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਸਲਾਹਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੇਮ ਨਹਿਰ ਤੋਂ ਗੁਰਦੁਆਰਾ ਘੱਲੂਘਾਰਾ ਸਾਹਿਬ ਨੂੰ ਜਾਂਦੀ ਸੜਕ ’ਤੇ ਮਰੇ ਹੋਏ ਮੁਰਗੇ ਸੁੱਟਣ ਨਾਲ ਵਾਤਾਵਰਨ ਹੋ ਰਿਹਾ ਦੂਸ਼ਿਤ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਫਾਦਰ ਜੌਹਨ ਜਾਰਜ ਦਾ ਪ੍ਰੋਹਤਾਈ ਦਿਵਸ ਮਨਾਇਆ
Ad Position 24